13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਰਤ-ਅਫ਼ਗਾਨਿਤਾਨ ਪਹਿਲਾ ਟੀ-20 ਅੱਜ

ਨਵੀਂ ਦਿੱਲੀ, 13 ਸਤੰਬਰ - ਭਾਰਤ ਅਤੇ ਅਫ਼ਗਾਨਿਤਾਨ ਦੀਆਂ ਟੀਮਾਂ ਵਿਚਕਾਰ ਪਹਿਲਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਰਾਤ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਨਵੀਂ ਦਿੱਲੀ, 13 ਸਤੰਬਰ - ਭਾਰਤ ਅਤੇ ਅਫ਼ਗਾਨਿਤਾਨ ਦੀਆਂ ਟੀਮਾਂ ਵਿਚਕਾਰ ਪਹਿਲਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਰਾਤ 7.30 ਵਜੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਖੇ ਖੇਡਿਆ ਜਾਵੇਗਾ। ਦੋਵਾਂ ਟੀਮਾਂ ਦੀਆਂ ਨਜ਼ਰਾਂ ਇਹ ਮੈਚ ਜਿੱਤ ਕੇ ਲੜੀ ਦੀ ਜੇਤੂ ਸ਼ੁਰੂਆਤ ਕਰਨ 'ਤੇ ਹੋਣਗੀਆਂ। 

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਗੱਲਬਾਤ ਕਰਨ ਲਈ ਪ੍ਰਦਰਸ਼ਨ ਕਰ ਰਹੇ ਸੇਵਾ ਮੁਕਤ ਮੁਲਾਜ਼ਮਾਂ ਦੇ ਵਿਚਕਾਰ ਪਹੁੰਚੇ ਅਮਨ ਅਰੋੜਾ
Ad Position 24