13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਬੋਹਰ (ਫ਼ਾਜ਼ਿਲਕਾ), 13 ਸਤੰਬਰ (ਸੰਦੀਪ ਸੋਖਲ) - ਬੀਤੀ ਰਾਤ ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਮੰਗਣੀ ਹੋ ਚੁੱਕੀ ਸੀ ਅਤੇ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਅਬੋਹਰ (ਫ਼ਾਜ਼ਿਲਕਾ), 13 ਸਤੰਬਰ (ਸੰਦੀਪ ਸੋਖਲ) - ਬੀਤੀ ਰਾਤ ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਮੰਗਣੀ ਹੋ ਚੁੱਕੀ ਸੀ ਅਤੇ ਉਹ ਪਸ਼ੂਆਂ ਦੇ ਡਾਕਟਰ ਵਜੋਂ ਕੰਮ ਕਰਦਾ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਭਲਾ ਪਿੰਡ ਨਜ਼ਦੀਕ ਏ.ਐਸ.ਆਈ. ਨੂੰ ਗੋਲੀਨੁਮਾ ਚੀਜ਼ ਵੱਜਣ ਦੇ ਕੇਸ ਵਿਚ ਨਵਾਂ ਮੋੜ ਅਗਲੀ ਖ਼ਬਰ ਭਾਰਤ-ਅਫ਼ਗਾਨਿਤਾਨ ਪਹਿਲਾ ਟੀ-20 ਅੱਜ
Ad Position 24