13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਆਤਮ ਨਗਰ ਪੁਲਿਸ ਚੌਂਕੀ ਨੇੜੇ ਅੱਜ ਬਾਅਦ ਦੁਪਹਿਰ ਗੈਂਗਸਟਰਾ ਅਤੇ ਪੁਲਿਸ ਵਿਚਾਲੇ ਮੁਕਾਬਲਾ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਆਤਮ ਨਗਰ ਪੁਲਿਸ ਚੌਂਕੀ ਨੇੜੇ ਅੱਜ ਬਾਅਦ ਦੁਪਹਿਰ ਗੈਂਗਸਟਰਾ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਸੂਚਨਾ ਮਿਲੀ ਹੈ। ਇਸ ਮੁਕਾਬਲੇ ਵਿਚ ਦੋ ਗੈਂਗਸਟਰਾਂ ਦੇ ਜ਼ਖਮੀ ਹੋਣ ਬਾਰੇ ਕਿਹਾ ਜਾ ਰਿਹਾ ਹੈ, ਪਰ ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਸੰਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਿਹਾ ਹੈ। ਪੁਲਿਸ ਵਲੋਂ ਕੁਝ ਦੇਰ ਬਾਅਦ ਖ਼ੁਲਾਸਾ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ  ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਕਿ ਇਹ ਦੋਵੇਂ ਗੈਂਗਸਟਰ ਇਕ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰ ਬੂਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ, 6 ਪਿਸਤੌਲ ਬਰਾਮਦ ਅਗਲੀ ਖ਼ਬਰ ਭੱਗੂਪੁਰ ਛੰਨਾ ਗੋਲੀ ਕਾਂਡ: ਪੀੜਤ ਪਰਿਵਾਰ ਨੂੰ ਮਿਲੀ 'ਆਪ' ਦੀ ਹਲਕਾ ਇੰਚਾਰਜ ਸੋਨੀਆ ਮਾਨ, ਨਿਰਪੱਖ ਜਾਂਚ ਦੀ ਕੀਤੀ ਮੰਗ
Ad Position 24