14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੱਛਮੀ ਬੰਗਾਲ 'ਚ ਮਦਰੱਸੇ ਚਲਾਉਣੇ ਨੇ ਤਾਂ ਸਰਕਾਰ ਦੀ ਮਨਜ਼ੂਰੀ ਲੈਣਾ ਜ਼ਰੂਰੀ - ਮੰਤਰੀ ਦਿਲੀਪ ਘੋਸ਼

ਕੋਲਕਾਤਾ, 14 ਸਤੰਬਰ - ਪੱਛਮੀ ਬੰਗਾਲ ਸਰਕਾਰ ਵਲੋਂ ਰਾਜ ਭਰ ਵਿਚ 252 ਗੈਰ-ਕਾਨੂੰਨੀ ਮਦਰੱਸਿਆਂ ਨੂੰ ਬੰਦ ਕਰਨ ਦੇ ਹੁਕਮਾਂ 'ਤੇ ਰਾਜ ਮੰਤਰੀ ਦਿਲੀਪ ਘੋਸ਼...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਕੋਲਕਾਤਾ, 14 ਸਤੰਬਰ - ਪੱਛਮੀ ਬੰਗਾਲ ਸਰਕਾਰ ਵਲੋਂ ਰਾਜ ਭਰ ਵਿਚ 252 ਗੈਰ-ਕਾਨੂੰਨੀ ਮਦਰੱਸਿਆਂ ਨੂੰ ਬੰਦ ਕਰਨ ਦੇ ਹੁਕਮਾਂ 'ਤੇ ਰਾਜ ਮੰਤਰੀ ਦਿਲੀਪ ਘੋਸ਼ ਨੇ ਕਿਹਾ, "ਕਿਸੇ ਵੀ ਗੈਰ-ਕਾਨੂੰਨੀ ਕੰਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ... ਜਿੱਥੇ ਸਰਕਾਰ ਦੀ ਮਨਜ਼ੂਰੀ ਨਹੀਂ ਮਿਲੀ ਹੈ, ਉੱਥੇ ਕੰਮਕਾਜ ਜਾਰੀ ਨਹੀਂ ਰਹਿ ਸਕਦਾ... ਜੇਕਰ ਉਹ ਚਲਾਉਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਸਰਕਾਰ ਤੋਂ ਮਨਜ਼ੂਰੀ ਲੈਣੀ ਪਵੇਗੀ। ਸਿਰਫ਼ ਉਨ੍ਹਾਂ ਨੂੰ ਹੀ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਜਾਇਜ਼ ਮਨਜ਼ੂਰੀ ਹੋਵੇਗੀ। ਮਦਰੱਸਿਆਂ ਦੇ ਵੱਖ-ਵੱਖ ਪਹਿਲੂਆਂ ਨੂੰ ਲੈ ਕੇ ਸ਼ੱਕ ਜਤਾਏ ਜਾਂਦੇ ਰਹੇ ਹਨ। ਇਹ ਕੋਈ ਨਵਾਂ ਮੁੱਦਾ ਨਹੀਂ ਹੈ; ਇਹ ਪਿਛਲੇ 20 ਸਾਲਾਂ ਤੋਂ ਚੱਲ ਰਿਹਾ ਹੈ... ਕਈ ਆਗੂਆਂ ਨੇ ਵਾਰ-ਵਾਰ ਇਸ ਬਾਰੇ ਚਿੰਤਾ ਪ੍ਰਗਟਾਈ ਹੈ। ਹਾਲਾਂਕਿ, ਕਿਸੇ ਨੇ ਵੀ ਇਸਦਾ ਕੋਈ ਹੱਲ ਨਹੀਂ ਕੱਢਿਆ। ਅਸੀਂ ਇਸ ਮਸਲੇ ਨੂੰ ਹੱਲ ਕਰਾਂਗੇ।"

 

Ad Position 22
No active advertisement
ਪਿਛਲੀ ਖ਼ਬਰ ਇਹ ਬਹੁਤ ਜਲਦਬਾਜ਼ੀ ਹੋਵੇਗੀ, 2028 ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਜੇ.ਡੀ. ਵੈਂਸ ਦੀ ਹਮਾਇਤ 'ਤੇ ਟਰੰਪ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਮਹਿਲਾ ਟੀਮ ਨੂੰ ਏਸ਼ੀਆ ਕੱਪ ਜਿੱਤਣ ’ਤੇ ਦਿੱਤੀ ਵਧਾਈ
Ad Position 24