14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੰਵਤਸਰੀ ਮਹਾਂਪਰਵ ਮੌਕੇ ਜਲੰਧਰ ’ਚ ਮੀਟ, ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਜਲੰਧਰ, 14 ਸਤੰਬਰ (ਜਤਿੰਦਰ ਪੰਮੀ) - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਜਲੰਧਰ, 14 ਸਤੰਬਰ (ਜਤਿੰਦਰ ਪੰਮੀ) - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 15 ਸਤੰਬਰ ਮੰਗਲਵਾਰ ਨੂੰ ਸੰਵਤਸਰੀ ਮਹਾਂਪਰਵ ਦੇ ਸੰਬੰਧ ਵਿਚ ਜ਼ਿਲ੍ਹਾ ਜਲੰਧਰ ਵਿੱਚ ਮੀਟ, ਮੱਛੀ ਅਤੇ ਬੁੱਚੜਖਾਨਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਦਿਨ ਹੋਟਲਾਂ/ਢਾਬਿਆਂ, ਅਹਾਤਿਆਂ ’ਤੇ ਮਾਸ/ਨਾਨ ਵੈਜੀਟੇਰੀਅਨ ਪਰੋਸਣ ’ਤੇ ਪੂਰਨ ਪਾਬੰਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਸੂਬੇ 'ਚ ਬਿਜਲੀ ਦੀ ਡਿਮਾਂਡ ਦੇ ਰਿਕਾਰਡ ਤੋੜ ਵਾਧੇ ਨੇ ਪਾਵਰਕਾਮ ਸੁੱਕਣੇ ਪਾਇਆ ਅਗਲੀ ਖ਼ਬਰ ਸੜਕ ਹਾਦਸੇ ਵਿਚ ਅਜਨਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ
Ad Position 24