14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਪ੍ਰੈਸ ਕਾਨਫਰੰਸ

ਚੰਡੀਗੜ੍ਹ, 14 ਸਤੰਬਰ- ਪੰਜਾਬ ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਦੀ ਪ੍ਰੈਸ ਕਾਨਫਰੰਸ ਲੁਧਿਆਣਾ ਤੋਂ ਵਿਚ ਹੋ ਰਹੀ ਹੈ ਜਿਸ ਵਿਚ ਬਿਜਲੀ ਮੰਤਰੀ ਨੇ ਬਿਜਲੀ ਕੱਟੋ 'ਤੇ ਜਾਣਕਾਰੀ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਚੰਡੀਗੜ੍ਹ, 14 ਸਤੰਬਰ- ਪੰਜਾਬ ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਦੀ ਪ੍ਰੈਸ ਕਾਨਫਰੰਸ ਲੁਧਿਆਣਾ ਤੋਂ ਵਿਚ ਹੋ ਰਹੀ ਹੈ  ਜਿਸ ਵਿਚ ਬਿਜਲੀ ਮੰਤਰੀ ਨੇ ਬਿਜਲੀ ਕੱਟੋ 'ਤੇ ਜਾਣਕਾਰੀ ਦਿੱਤੀ। ਉਨ੍ਹਾਂ  ਪ੍ਰੈਸ ਕਾਨਫਰੰਸ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਕੱਲ੍ਹ ਭਾਵ 13 ਸਤੰਬਰ ਸਵੇਰੇ 7 ਵਜੇ ਤੋਂ ਹੁਣ ਤੱਕ ਕੋਈ ਪਾਵਰ ਕੱਟ ਨਹੀਂ ਲੱਗਾ। ਘਰੇਲੂ, ਕਮਰਸ਼ੀਅਲ, ਇੰਡਸਟ੍ਰੀਅਲ ਅਤੇ ਖੇਤੀਬਾੜੀ ਸਾਰੇ ਉਪਭੋਗਤਾਵਾਂ ਨੂੰ 24x7 ਬਿਜਲੀ ਮਿਲ ਰਹੀ ਹੈ। ਝੋਨੇ ਕੇ ਸੀਜਨ ਵਿਚ ਹੋਏ ਕਿਸਾਨਾਂ ਨੂੰ ਅੱਜ ਤੋਂ 8 ਘੰਟੇ ਦੀ ਜਗ੍ਹਾ 10 ਘੰਟੇ ਬਿਜਲੀ ਦੀ ਸ਼ੁਰੂਆਤ ਕੀਤੀ ਗਈ ਹੈ। ਸਤੰਬਰ ਵਿਚ ਪਿਛਲੇ ਸਾਲ ਬਿਜਲੀ ਦੀ ਪੀਕ ਡਿਮਾਂਡ 13,100 ਮੈਗਾਵਾਟ ਸੀ ਜੋ ਇਸ ਸਾਲ 16,600 ਮੈਗਾਵਾਟ ਪਾਰ ਪਹੁੰਚ ਗਈ ਸੀ। 

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ ਸਹਿਰ ਵਿਚ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਦੇ ਸਰਕਾਰੀ ਕਰਮਚਾਰੀ ਨੇ ਭੇਦ ਭਰਿਆ ਹਲਾਤਾ ਵਿਚ ਹੋਈ ਮੌਤ ਅਗਲੀ ਖ਼ਬਰ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਲੋਪੋਕੇ ਪੁਲਿਸ ਦੀ ਵੱਡੀ ਕਾਰਵਾਈ, 3 ਪਿਸਤੌਲਾਂ ਤੇ ਮੈਗਜ਼ੀਨਾਂ ਸਮੇਤ 3 ਕ...
Ad Position 24