14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਚੋਣ ਮਨੋਰਥ ਪੱਤਰ ਕਮੇਟੀ ’ਚ ਕੀਤੇ ਅਹਿਮ ਵਾਧੇ

ਚੰਡੀਗੜ੍ਹ, 14 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਸਾਥੀਆਂ ਤੋਂ ਪ੍ਰਾਪਤ ਕੀਤੇ ਕੀਮਤੀ ਸੁਝਾਵਾਂ ਦੇ ਆਧਾਰ 'ਤੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਚੰਡੀਗੜ੍ਹ, 14 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਸਾਥੀਆਂ ਤੋਂ ਪ੍ਰਾਪਤ ਕੀਤੇ ਕੀਮਤੀ ਸੁਝਾਵਾਂ ਦੇ ਆਧਾਰ 'ਤੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਵਿਚ ਅਹਿਮ ਵਾਧੇ ਕੀਤੇ ਹਨ। ਮੁੜ-ਗਠਿਤ ਕੀਤੀ ਗਈ ਇਸ ਕਮੇਟੀ ਦੀ ਪਹਿਲੀ ਮੀਟਿੰਗ 18 ਸਤੰਬਰ ਨੂੰ ਦੁਪਹਿਰ 12:00 ਵਜੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਡਾ. ਦਲਜਾਤ ਸਿੰਘ ਚੀਮਾ ਨੇ ਸਾਂਝੀ ਕੀਤੀ ।

 

 

Ad Position 22
No active advertisement
ਪਿਛਲੀ ਖ਼ਬਰ ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਜੀ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਕਈ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਅਗਲੀ ਖ਼ਬਰ ਪੁਲਿਸ ਚੌਕੀ ਸਾਹਮਣੇ ਪੈਂਦੀਆਂ 10 ਦੁਕਾਨਾਂ ਦੇ ਚੋਰਾਂ ਤਾਲੇ ਤੋੜੇ, ਦੁਕਾਨਦਾਰ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Ad Position 24