14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਨੂੰ ਬਚਾਉਣ ਅਤੇ ਮੁੜ ਬਿਜਲੀ ਸਰਪਲਸ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦੀ ਲੋੜ -ਸੁਖਬੀਰ ਸਿੰਘ ਬਾਦਲ

ਬਠਿੰਡਾ, 14 ਸਤੰਬਰ (ਅੰਮ੍ਰਿਤਪਾਲ ਸਿੰਘ ਵਦਾਣ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਬਠਿੰਡਾ, 14 ਸਤੰਬਰ (ਅੰਮ੍ਰਿਤਪਾਲ ਸਿੰਘ ਵਦਾਣ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਖੜੇ ਹੋਏ ਬਿਜਲੀ ਸੰਕਟ 'ਤੇ ਸੂਬੇ ਦੀ ਆਪ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਪਹਿਲਾਂ ਕਾਂਗਰਸ ਨੇ ਅਤੇ ਹੁਣ 'ਆਪ' ਨੇ ਪੰਜਾਬ ਅੰਦਰ ਅਕਾਲੀ ਸਰਕਾਰ ਸਮੇਂ ਸਰਪਲਸ ਹੋਈ ਬਿਜਲੀ 'ਤੇ ਰਾਜ ਕੀਤਾ। 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋਵੇਂ ਪਾਰਟੀਆਂ ਆਪਣੀ ਸਰਕਾਰ ਸਮੇਂ ਪੰਜਾਬ ਅੰਦਰ ਇਕ ਵੀ ਥਰਮਲ ਪਲਾਂਟ ਨਹੀਂ ਲਗਵਾ ਸਕੀਆਂ, ਸਗੋਂ ਬਿਜਲੀ ਨਾ ਮਿਲਣ ਕਰਕੇ ਪੰਜਾਬ ਵਿਚੋਂ ਇੰਡਸਟਰੀ ਬਾਹਰੀ ਸੂਬਿਆਂ ਦਾ ਰੁੱਖ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਅਤੇ ਮੁੜ ਬਿਜਲੀ ਸਰਪਲਸ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦੀ ਲੋੜ ਹੈ। ਸੁਖਬੀਰ ਸਿੰਘ ਬਾਦਲ ਬਠਿੰਡਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਪਾਰਟੀ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ ਅਤੇ ਉੱਪ ਚੇਅਰਪਰਸਨ ਬੀਬੀ ਜਸਕਰਨ ਕੌਰ ਬੱਲੂਆਣਾ ਦੀ ਤਾਜਪੋਸ਼ੀ ਕਰਨ ਲਈ ਪੁੱਜੇ ਹੋਏ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇ...
Ad Position 24