14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 14 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ 'ਚ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਚੰਡੀਗੜ੍ਹ, 14 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ.. ਸਾਡੀ ਸਰਕਾਰ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ..  1,234 ਗੈਂਗਸਟਰ ਮੋਡਿਊਲ ਬਸਟ ਅਤੇ 10 ਭਗੌੜੇ ਵਿਦੇਸ਼ਾਂ ਤੋਂ ਡਿਪੋਰਟ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ 'ਤੇ 60,582 ਐੱਫ.ਆਈ.ਆਰ. ਦਰਜ ਅਤੇ ₹366 ਕਰੋੜ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ.. ਪੁਲਿਸ ਹਾਈ-ਟੈਕ ਐਂਟੀ-ਡਰੋਨ ਸਿਸਟਮ ਨਾਲ ਲੈਸ ਅਤੇ 1.5 ਲੱਖ ਲੋਕਾਂ ਦੀਆਂ 'ਵਿਲੇਜ ਡਿਫੈਂਸ ਕਮੇਟੀਆਂ' ਬਣਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 
 

 

Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ, ਬਾਪੂ ਤਰਸੇਮ ਸਿੰਘ ਵਲੋਂ ਕੀਤਾ ਸਵਾਗਤ ਅਗਲੀ ਖ਼ਬਰ ਪੰਜਾਬ ਨੂੰ ਬਚਾਉਣ ਅਤੇ ਮੁੜ ਬਿਜਲੀ ਸਰਪਲਸ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦੀ ਲੋੜ -ਸੁਖਬੀਰ ਸਿੰਘ...
Ad Position 24