15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੱਕੀ ਹਾਲਤ 'ਚ ਔਰਤ ਵਲੋਂ ਖੁਦਕੁਸ਼ੀ

ਲੁਧਿਆਣਾ/ਇਯਾਲੀ/ਥਰੀਕੇ, 15 ਸਤੰਬਰ (ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਥਰੀਕੇ ਦੇ ਇਕ ਗੈਸਟ ਹਾਊਸ (ਪੀਜੀ) ਵਿਚ ਬੀਤੀ ਦੇਰ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਲੁਧਿਆਣਾ/ਇਯਾਲੀ/ਥਰੀਕੇ, 15 ਸਤੰਬਰ (ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਥਰੀਕੇ ਦੇ ਇਕ ਗੈਸਟ ਹਾਊਸ (ਪੀਜੀ) ਵਿਚ ਬੀਤੀ ਦੇਰ ਰਾਤ ਇਕ ਔਰਤ ਵਲੋਂ ਸ਼ੱਕੀ ਹਾਲਤ 'ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਪਛਾਣ ਚਰਨਪ੍ਰੀਤ ਕੌਰ ਵਾਸੀ ਨਿਹਾਲ ਸਿੰਘ ਵਾਲਾ ਮੋਗਾ ਵਜੋਂ ਹੋਈ ਹੈ।  ਮਿਲੀ ਜਾਣਕਾਰੀ ਅਨੁਸਾਰ ਚਰਨਪ੍ਰੀਤ ਕੌਰ ਦਾ ਇਕ ਦੋਸਤ ਨੌਜਵਾਨ ਵੀ ਇਸੇ ਗੈਸਟ ਹਾਊਸ ਦੇ ਕਮਰੇ ਵਿਚ ਰਹਿੰਦਾ ਸੀ, ਜਿਸ ਨਾਲ ਬੀਤੀ ਦੇਰ ਰਾਤ ਹੋਈ ਤਕਰਾਰ ਤੋਂ ਬਾਅਦ ਉਸ ਨੇ ਚੁੰਨੀ ਦੇ ਸਹਾਰੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈਕੇ ਅਕਾਲੀ ਦਲ ਵਲੋਂ ਬਿਜਲੀ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਗੁਰੂਗ੍ਰਾਮ 'ਹਿੱਟ-ਐਂਡ-ਰਨ' ਮਾਮਲਾ : ਮੁਲਜ਼ਮ ਕਲਿਆਣ ਬੈਂਸਲਾ ਗ੍ਰਿਫ਼ਤਾਰ
Ad Position 24