15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਯੋਗੀ ਆਦਿਤਿਆਨਾਥ ਅਤੇ ਪੁਸ਼ਕਰ ਸਿੰਘ ਧਾਮੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਪਹੁੰਚੇ ਦਿੱਲੀ

ਨਵੀਂ ਦਿੱਲੀ, 15 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਨਵੀਂ ਦਿੱਲੀ, 15 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ 'ਕਿਸ਼ਾਊ ਬਹੁ-ਮਕਸਦੀ ਡੈਮ ਪ੍ਰੋਜੈਕਟ' ਦੇ ਮੁੱਦੇ 'ਤੇ ਮੀਟਿੰਗ ਕਰ ਸਕਦੇ ਹਨ।
ਇਸ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਿੱਲੀ ਪਹੁੰਚ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਦੀਆਂ ਕਚਹਿਰੀਆਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਲਰਟ ਅਗਲੀ ਖ਼ਬਰ 21.57 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
Ad Position 24