15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜਲਾਲਾਬਾਦ ਦੀਆਂ ਕਚਹਿਰੀਆਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਲਰਟ

ਜਲਾਲਾਬਾਦ (ਫ਼ਾਜ਼ਿਲਕਾ), 15 ਸਤੰਬਰ (ਕਰਨ ਚਚਰਾ) - ਜਲਾਲਾਬਾਦ ਦੀਆਂ ਕਚਹਿਰੀਆਂ ਅਤੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਜਲਾਲਾਬਾਦ (ਫ਼ਾਜ਼ਿਲਕਾ), 15 ਸਤੰਬਰ (ਕਰਨ ਚਚਰਾ) - ਜਲਾਲਾਬਾਦ ਦੀਆਂ ਕਚਹਿਰੀਆਂ ਅਤੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ।ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਧਮਕੀ ਦੀ ਸੱਚਾਈ ਸੰਬੰਧੀ ਜਾਂਚ ਜਾਰੀ ਹੈ। ਫਿਲਹਾਲ ਕਿਸੇ ਅਣਸੁਖਾਵੀਂ ਘਟਨਾ ਦੀ ਪੁਸ਼ਟੀ ਨਹੀਂ ਹੋਈ ਹੈ।

Ad Position 22
No active advertisement
ਅਗਲੀ ਖ਼ਬਰ ਯੋਗੀ ਆਦਿਤਿਆਨਾਥ ਅਤੇ ਪੁਸ਼ਕਰ ਸਿੰਘ ਧਾਮੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਪਹੁੰਚੇ ਦਿੱਲੀ
Ad Position 24