15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਦਰਸ਼ਨ ਵਿਚ ਪਹੁੰਚੇ ਸਚਿਨ ਪਾਇਲਟ

ਚੰਡੀਗੜ੍ਹ, 15 ਸਤੰਬਰ - ਪੰਜਾਬ ਵਿਚ ਬਿਜਲੀ ਕਿੱਲਤ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਇੰਚਾਰਜ ਪੰਜਾਬ ਕਾਂਗਰਸ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਚੰਡੀਗੜ੍ਹ, 15 ਸਤੰਬਰ - ਪੰਜਾਬ ਵਿਚ ਬਿਜਲੀ ਕਿੱਲਤ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ  ਪੰਜਾਬ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਸਚਿਨ  ਪਾਇਲਟ ਪਹੁੰਚੇ ਹਨ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਸਮੇਤ ਹੋਰ ਕਾਂਗਰਸੀ ਵਿਧਾਇਕ, ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਮੌਜ਼ੂਦ ਹਨ।

Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਦੇ 6 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਜ਼ਿਲਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਦੀ ਬੇਹਤਰੀ ਲਈ ਦਿੱਤੇ ਗਏ ਕਾਓ ਲਿਫਟਰ
Ad Position 24