15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਤਾਏ ਵਲੋਂ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ

ਜ਼ੀਰਾ (ਫ਼ਿਰੋਜ਼ਪੁਰ), 15 ਸਤੰਬਰ (ਪ੍ਰਤਾਪ ਸਿੰਘ ਹੀਰਾ) - ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਤਾਏ ਵਲੋਂ ਆਪਣੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਜ਼ੀਰਾ (ਫ਼ਿਰੋਜ਼ਪੁਰ), 15 ਸਤੰਬਰ (ਪ੍ਰਤਾਪ ਸਿੰਘ ਹੀਰਾ) - ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਤਾਏ ਵਲੋਂ ਆਪਣੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਦੀ ਆਪਣੇ ਭਤੀਜੇ ਗੁਰਵਿੰਦਰ ਸਿੰਘ 24 ਨਾਲ ਕੁਝ ਮਰਲੇ ਜ਼ਮੀਨ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ। ਅੱਜ ਸਵੇਰੇ 11 ਵਜੇ ਇਸੇ ਰੰਜਿਸ਼ ਦੇ ਚਲਦਿਆਂ ਜਸਵਿੰਦਰ ਸਿੰਘ ਆਪਣੇ ਲਾਇਸੈਂਸੀ ਹਥਿਆਰ ਨਾਲ ਤਿੰਨ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਹੱਤਿਆ ਕਰਕੇ ਫਰਾਰ ਹੋ ਗਿਆ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜਸਪਾਲ ਸਿੰਘ ਢਿੱਲੋਂ,  ਥਾਣਾ ਜ਼ੀਰਾ ਸਦਰ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਮੋਕੇ 'ਤੇ ਪਹੁੰਚ ਕੇ ਦੋਸ਼ੀ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਸ਼ਾਲ ਰੈਲੀ, ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦੀ ਸ਼ਮੂਲੀਅਤ ਅਗਲੀ ਖ਼ਬਰ ਫ਼ਰੀਦਕੋਟ ਦੇ 6 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Ad Position 24