16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ, 50 ਲੱਖ ਦੇ ਕਰੀਬ ਨੁਕਸਾਨ

ਸੁਲਤਾਨਪੁਰ ਲੋਧੀ (ਕਪੂਰਥਲਾ), 16 ਸਤੰਬਰ (ਥਿੰਦ, ਹੈਪੀ, ਲਾਡੀ) - ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਅੱਜ ਸਵੇਰੇ 7.30 ਵਜੇ ਦੇ ਕਰੀਬ ਇਕ ਰੈਸਟੋਰੈਂਟ ਨੂੰ ਭਿਆਨਕ ਅੱਗ ਲੱਗ ਗਈ।ਫਾਇਰ ਬ੍ਰਿਗੇਡ ਦੀਆਂ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026


ਸੁਲਤਾਨਪੁਰ ਲੋਧੀ,16 ਸਤੰਬਰ (ਥਿੰਦ, ਹੈਪੀ,ਲਾਡੀ) ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਅੱਜ ਸਵੇਰੇ 7.30 ਵਜੇ ਦੇ ਕਰੀਬ ਇੱਕ ਰੈਸਟੋਰੈਂਟ ਨੂੰ ਭਿਆਨਕ ਅੱਗ ਲੱਗ ਗਈ।ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਵੱਡੀ ਜਦੋਜਹਿਦ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਰੈਸਟੋਰੈਂਟ ਦੇ ਮਾਲਕ ਸਰਪੰਚ ਬਲਕਾਰ ਸਿੰਘ ਨੇ ਦੱਸਿਆ ਕਿ 50 ਲੱਖ ਦੇ ਕਰੀਬ ਨੁਕਸਾਨ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਤੇ ਪਟਿਆਲਾ ’ਚ ਈਡੀ ਦੀ ਵੱਡੀ ਕਾਰਵਾਈ, ਡੇਰਾਬੱਸੀ ਤੱਕ ਜੁੜੇ ਤਾਰ ਅਗਲੀ ਖ਼ਬਰ ਭਾਰਤ ਅਤੇ ਚਾਰ ਹੋਰ ਦੇਸ਼ਾਂ 'ਤੇ 100% ਟੈਰਿਫ ਲਗਾਉਣ ਵਾਲੇ ਬਿੱਲ ਨੂੰ ਵੋਟਿੰਗ ਲਈ ਅੱਗੇ ਵਧਾ ਰਹੀ ਹੈ ਅਮਰੀਕੀ ਪ੍ਰਤੀਨਿਧ...
Ad Position 24