16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨੌਜਵਾਨ ਦੀ ਮਿਲੀ ਲਾਸ਼

ਬੱਲੂਆਣਾ (ਬਠਿੰਡਾ), 16 ਸਤੰਬਰ (ਗੁਰਨੈਬ ਸਾਜਨ) , 16 ਸਤੰਬਰ - ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੇ ਨੌਜਵਾਨ ਹੁਸਨ ਪ੍ਰੀਤ ਸਿੰਘ ਹੁਸਨ ਦੀ ਲਾਸ਼ ਰੂੜੀਆਂ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਬੱਲੂਆਣਾ (ਬਠਿੰਡਾ), 16 ਸਤੰਬਰ (ਗੁਰਨੈਬ ਸਾਜਨ) , 16 ਸਤੰਬਰ  - ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੇ ਨੌਜਵਾਨ ਹੁਸਨ ਪ੍ਰੀਤ ਸਿੰਘ ਹੁਸਨ ਦੀ ਲਾਸ਼ ਰੂੜੀਆਂ ਤੋਂ ਮਿਲੀ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਮੁਲਾਜ਼ਮਾਂ ਨੇ ਮੌਕੇ ''ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਚੌਂਕੀ ਇੰਚਾਰਜ ਧਰਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਘਰ ਵਿਚ ਵੱਡੇ ਪੱਧਰ ’ਤੇ ਚੱਲ ਰਿਹਾ ਸੀ ਸੱਟੇ ਦਾ ਕਾਰੋਬਾਰ, ਦਰਜਨ ਦੇ ਕਰੀਬ ਕਾਬੂ ਅਗਲੀ ਖ਼ਬਰ ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
Ad Position 24