16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ੇ ਦੀ ਭੇਟ ਚੜ੍ਹਿਆ ਚਾਰ ਮਹੀਨਿਆਂ ਦੇ ਬੱਚੇ ਦਾ ਪਿਤਾ

ਸੰਗਤ ਮੰਡੀ (ਬਠਿੰਡਾ), 16 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਪਿੰਡ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਸੰਗਤ ਮੰਡੀ (ਬਠਿੰਡਾ), 16 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਪਿੰਡ ਜੈ ਸਿੰਘ ਵਾਲਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਿੱਤ ਸਿੰਘ (26)ਪੁੱਤਰ ਸੱਤਪਾਲ ਸਿੰਘ ਵਾਸੀ ਜੈ ਸਿੰਘ ਵਾਲਾ ਵਜੋਂ ਹੋਈ ਹੈ।

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਮਹੀਨਿਆਂ ਦੇ ਮਾਸੂਮ ਬੱਚੇ ਨੂੰ ਛੱਡ ਗਿਆ ਹੈ।

Ad Position 22
No active advertisement
ਅਗਲੀ ਖ਼ਬਰ ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਤਹਿਸੀਲ ਪੱਧਰੀ ਹੜਤਾਲ
Ad Position 24