17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਬੁਢਲਾਡਾ ਹਲਕੇ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਆਪਣੇ ਸਾਰੇ ਅਹੁਦਿ੫ ਤੋਂ ਅਸਤੀਫ਼ਾ ਦੇ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 17-09-2026

ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-  ਸ਼੍ਰੋਮਣੀ ਅਕਾਲੀ ਦਲ (ਬ) ਦੇ ਬੁਢਲਾਡਾ ਹਲਕੇ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਆਪਣੇ ਸਾਰੇ  ਅਹੁਦਿ੫  ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਉਹ 2017 ਤੇ 2022 ’ਚ ਅਨੁਸੂਚਿਤ ਜਾਤੀ ਲਈ ਰਾਖਵੇਂ ਬੁਢਲਾਡਾ ਹਲਕੇ ਤੋਂ ਚੋਣ ਵੀ ਲੜ ਚੁੱਕੇ ਹਨ। ਪਿਛਲੇ ਦਿਨੀਂ ਇਹ ਚਰਚਾਵਾਂ ਸਨ ਕਿ ਡਾ. ਸਿੰਘ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਦੇਵੀਦਾਸਪੁਰਾ ਰੇਲਵੇ ਟ੍ਰੈਕ ’ਤੇ ਕਿਸਾਨਾਂ ਨੇ 12 ਵਜੇ ਸ਼ੁਰੂ ਕੀਤਾ ਧਰਨਾ ਅਗਲੀ ਖ਼ਬਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੰਮ੍ਰਿਤਸਰ 'ਚ ਜੰਮੂ-ਕਸ਼ਮੀਰ ਰੈਸਟ ਹਾਊਸ ਦਾ ਕੀਤਾ ਰਸਮੀ ਉਦਘਾਟਨ
Ad Position 24