17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 ਮੈਚ ਅੱਜ

ਨਵੀਂ ਦਿੱਲੀ, 17 ਸਤੰਬਰ - ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਖੇਡਿਆ...

Ad Position 21
No active advertisement
ਅਜੀਤ ਡੈਸਕ 17-09-2026

ਨਵੀਂ ਦਿੱਲੀ, 17 ਸਤੰਬਰ - ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿਖੇ ਇਹ ਮੈਚ ਰਾਤ 7.30 ਵਜੇ ਸ਼ੁਰੂ ਹੋਵੇਗਾ। ਤਿੰਨ ਮੈਚਾਂ ਦੀ ਲੜੀ ਦੇ ਪਹਿਲੇ 2 ਮੈਚ ਜਿੱਤ ਕੇ ਭਾਰਤ ਪਹਿਲਾਂ ਹੀ ਲੜੀ ਉੱਪਰ ਕਬਜ਼ਾ ਕਰ ਚੁੱਕਾ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤੀ ਟੀਮ ਦੀਆਂ ਨਜ਼ਰਾਂ ਅਫ਼ਗਾਨਿਸਤਾਨ ਦਾ ਸੁਪੜਾ ਸਾਫ਼ ਕਰਨ 'ਤੇ ਹੋਣਗੌਆਂ।

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਵਾਂ ਸ਼ਹਿਰ ਚ ਹੋਇਆ ਭਰਵਾਂ ਸਵਾਗਤ ਅਗਲੀ ਖ਼ਬਰ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨ ਮਜਦੂਰ ਮੋਰਚੇ ਨੇ ਅੰਮ੍ਰਿਤਸਰ-ਦਿੱਲੀ ਕੌਮੀ ਰੇਲ ਮਾਰਗ ਤੋਂ ਚੁੱਕਿਆ ਧਰਨਾ
Ad Position 24