17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 ਮੈਚ - ਟਾਸ ਜਿੱਤ ਕੇ ਅਫ਼ਗਾਨਿਸਤਾਨ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ

ਨਵੀਂ ਦਿੱਲੀ, 17 ਸਤੰਬਰ - ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿਖੇ ਇਹ...

Ad Position 21
No active advertisement
ਅਜੀਤ ਡੈਸਕ 17-09-2026

ਨਵੀਂ ਦਿੱਲੀ, 17 ਸਤੰਬਰ - ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿਖੇ ਇਹ ਮੈਚ ਰਾਤ 7.30 ਵਜੇ ਸ਼ੁਰੂ ਹੋਵੇਗਾ। ਟਾਸ ਜਿੱਤ ਕੇ ਅਫ਼ਗਾਨਿਸਤਾਨ ਦੇ ਕਪਤਾਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ।ਤਿੰਨ ਮੈਚਾਂ ਦੀ ਲੜੀ ਦੇ ਪਹਿਲੇ 2 ਮੈਚ ਜਿੱਤ ਕੇ ਭਾਰਤ ਪਹਿਲਾਂ ਹੀ ਲੜੀ ਉੱਪਰ ਕਬਜ਼ਾ ਕਰ ਚੁੱਕਾ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤੀ ਟੀਮ ਦੀਆਂ ਨਜ਼ਰਾਂ ਅਫ਼ਗਾਨਿਸਤਾਨ ਦਾ ਸੁਪੜਾ ਸਾਫ਼ ਕਰਨ 'ਤੇ ਹੋਣਗੌਆਂ।

Ad Position 22
No active advertisement
ਪਿਛਲੀ ਖ਼ਬਰ ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਲਾਸ਼ ਨੂੰ ਸੜਕ ’ਤੇ ਰੱਖ ਕੇ ਧਰਨਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ 18 ਨੂੰ ਜ਼ਿਲ੍ਹਾ ਗੁਰਦਾਸਪੁਰ ਚ ਛੁੱਟੀ ਦਾ ਐਲਾਨ
Ad Position 24