18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ਼ੱਕੀ ਹਾਲਾਤ ’ਚ ਮਿਲੀ ਔਰਤ ਦੀ ਅਰਧ ਨਗਨ ਲਾਸ਼, ਕਤਲ ਹੋਣ ਦਾ ਖਦਸ਼ਾ।

ਫੁੱਲਾਂਵਾਲਾ, (ਲੁਧਿਆਣਾ), 18 ਸਤੰਬਰ (ਮਨਜੀਤ ਸਿੰਘ ਦੁੱਗਰੀ)- ਥਾਣਾ ਸਦਰ ਦੀ ਚੌਂਕੀ ਲਲਤੋਂ ਕਲਾਂ ਅਧੀਨ ਆਉਂਦੇ ਏਰੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਿੰਗਲਾ ਪੰਪ ਐਲਡੀਕੋ ਦੇ ਸਾਹਮਣੇ ਸ਼ੱਕੀ ਹਾਲਾਤ 'ਚ ਔਰਤ ਦੀ ਅਰਧ ਨਗਨ ਲਾਸ਼ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 18-09-2026

ਫੁੱਲਾਂਵਾਲਾ, (ਲੁਧਿਆਣਾ), 18 ਸਤੰਬਰ (ਮਨਜੀਤ ਸਿੰਘ ਦੁੱਗਰੀ)- ਥਾਣਾ ਸਦਰ ਦੀ ਚੌਂਕੀ ਲਲਤੋਂ ਕਲਾਂ ਅਧੀਨ ਆਉਂਦੇ ਏਰੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਿੰਗਲਾ ਪੰਪ ਐਲਡੀਕੋ ਦੇ ਸਾਹਮਣੇ ਸ਼ੱਕੀ ਹਾਲਾਤ 'ਚ ਔਰਤ ਦੀ ਅਰਧ ਨਗਨ ਲਾਸ਼ ਮਿਲੀ ਹੈ, ਜਿਸ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਹੋਣ ਕਰਕੇ ਉਸ ਨੂੰ ਮੌਕੇ ’ਤੇ ਕਤਲ ਕੀਤੇ ਜਾਣ ਦਾ ਖ਼ਦਸ਼ਾ ਹੈ। ਮ੍ਰਿਤਕਾ ਦੀ ਬਾਂਹ ’ਤੇ ਮੀਨੂ ਨਾਮ ਲਿਖਿਆ ਹੋਇਆ ਹੈ। ਲਲਤੋਂ ਕਲਾਂ ਪੁਲਿਸ ਚੌਂਕੀ ਦੀ ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਵਿਚ ਜੁੱਟ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਮੌਤ ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ 'ਤੇ ਬਟਾਲਾ ਨੇੜੇ ਹੋਇਆ ਹਮਲਾ - ਦੋ ਜਣੇ ਫੜੇ
Ad Position 24