18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਾ. ਸ਼ਾਮਾ ਪ੍ਰਸਾਦ ਮੁਖਰਜੀ ਨੂੰ ਮੱਥਾ ਟੇਕ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਕੀਤੀ ਸ਼ੁਰੂ

ਪਠਾਨਕੋਟ 18 ਸਤੰਬਰ (ਵਿਨੋਦ)- ਮਾਧੋਪੁਰ ਤੋਂ ਭਾਜਪਾ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਏਕਤਾ ਸਥਲ ਤੋਂ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾ‌ਨ ਨਿਤਿਨ ਨਬੀਨ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-09-2026

ਪਠਾਨਕੋਟ 18 ਸਤੰਬਰ (ਵਿਨੋਦ)- ਮਾਧੋਪੁਰ ਤੋਂ ਭਾਜਪਾ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਏਕਤਾ ਸਥਲ ਤੋਂ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾ‌ਨ ਨਿਤਿਨ ਨਬੀਨ ਵਲੋਂ ਕੀਤੀ ਗਈ। ਉਨ੍ਹਾਂ ਸ਼ੁਰੂਆਤ ਤੋਂ ਪਹਿਲਾਂ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਪ੍ਰਤਿਮਾ ਨੂੰ ਮੱਥਾ ਟੇਕ ਕੇ ਇਸ ਯਾਤਰਾ ਨੂੰ ਸ਼ੁਰੂ ਕੀਤਾ ਗਿਆ। ਇਹ ਯਾਤਰਾ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ ਅਤੇ ਲੋਕਾਂ ਨੂੰ ਪੰਜਾਬ ਵਿਚ ਨਸ਼ਾ ਮੁਕਤ ਬਣਾਉਣ ਲਈ ਸਹਿਯੋਗ ਦੀ ਅਪੀਲ ਕਰੇਗੀ। 30 ਸਤੰਬਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਯਾਤਰਾ ਦਾ ਸਮਾਪਨ ਕਰਨਗੇ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿਚ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੀ ਖ਼ਬਰ ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਮੌਤ
Ad Position 24