18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੁਲਾਜ਼ਮ ਜਥੇਬੰਦੀਆਂ ਨਾਲ ਸਕਾਰਾਤਮਕ ਮਾਹੌਲ ’ਚ ਹੋਈ ਮੀਟਿੰਗ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਬਹੁਤ ਹੀ ਸਕਾਰਾਤਮਕ ਮੀਟਿੰਗ ਹੋਈ... ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਭਲਾਈ ਲਈ ਅਸੀਂ ਤੁਰੰਤ 8% ਮਹਿੰਗਾਈ ਭੱਤਾ (DA) ਵਧਾਉਣ ਦਾ ਫੈਸਲਾ ਲਿਆ ਹੈ... ਇਹ ਵਾਧਾ ਅਕਤੂਬਰ ਦੀ ਤਨਖਾਹ ਨਾਲ ਮਿਲਣਾ ਸ਼ੁਰੂ ਹੋਵੇਗਾ।

Ad Position 21
No active advertisement
ਅਜੀਤ ਡੈਸਕ 18-09-2026

ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਬਹੁਤ ਹੀ ਸਕਾਰਾਤਮਕ ਮੀਟਿੰਗ ਹੋਈ... ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਭਲਾਈ ਲਈ ਅਸੀਂ ਤੁਰੰਤ 8% ਮਹਿੰਗਾਈ ਭੱਤਾ (DA) ਵਧਾਉਣ ਦਾ ਫੈਸਲਾ ਲਿਆ ਹੈ... ਇਹ ਵਾਧਾ ਅਕਤੂਬਰ ਦੀ ਤਨਖਾਹ ਨਾਲ ਮਿਲਣਾ ਸ਼ੁਰੂ ਹੋਵੇਗਾ।

ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਜਿਵੇਂ OPS, ਪ੍ਰੋਬੇਸ਼ਨ ਪੀਰੀਅਡ ਦੀ ਤਨਖਾਹ ਅਤੇ ਆਸ਼ਾ/ਮਿਡ-ਡੇ-ਮੀਲ ਵਰਕਰਾਂ ਦੇ ਮੁੱਦਿਆਂ 'ਤੇ ਵੀ ਵਿਚਾਰ ਕੀਤਾ ਗਿਆ... ਇਨ੍ਹਾਂ ਪੁਰਾਣੇ ਮਸਲਿਆਂ ਦੇ ਪੱਕੇ ਹੱਲ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਮੁੜ ਮੀਟਿੰਗ ਕਰਾਂਗੇ... ਸਾਡੀ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਕੋਈ ਦੂਰੀ ਨਹੀਂ ਹੈ, ਹਰ ਮਸਲੇ ਦਾ ਹੱਲ ਆਪਸੀ ਗੱਲਬਾਤ ਰਾਹੀਂ ਕੱਢਾਂਗੇ... ਪੰਜਾਬ ਦੀ ਤਰੱਕੀ ਲਈ ਅਸੀਂ ਸਾਰੇ ਰਲ-ਮਿਲ ਕੇ ਕੰਮ ਕਰਦੇ ਰਹਾਂਗੇ ਅਤੇ 'ਰੰਗਲਾ ਪੰਜਾਬ' ਸਿਰਜਾਂਗੇ...
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ ਅਗਲੀ ਖ਼ਬਰ ਸਜ਼ਾ ਸੁਣਾਏ ਜਾਣ ਦੀ ਕਾਰਵਾਈ ਦੌਰਾਨ ਅਦਾਲਤ ’ਚੋਂ ਭੱਜਿਆ ਮੁਲਜ਼ਮ
Ad Position 24