18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਿਊਟੀ ਦੌਰਾਨ ਏਐਸਆਈ ਹਰਜੀਤ ਸਿੰਘ ਦੀ ਗੋਲੀਬਾਰੀ ਵਿਚ ਹੋਈ ਮੌਤ ਬਹੁਤ ਦੁਖਦਾਈ ਅਤੇ ਚਿੰਤਾਜਨਕ - ਸਚਿਨ ਪਾਇਲਟ

ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਟਵੀਟ ਕਰ ਕਿਹਾ ਕਿ ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਏਐਸਆਈ ਹਰਜੀਤ ਸਿੰਘ ਦੀ ਗੋਲੀਬਾਰੀ...

Ad Position 21
No active advertisement
ਅਜੀਤ ਡੈਸਕ 18-09-2026

ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਟਵੀਟ ਕਰ ਕਿਹਾ ਕਿ ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਏਐਸਆਈ ਹਰਜੀਤ ਸਿੰਘ ਦੀ ਗੋਲੀਬਾਰੀ ਵਿਚ ਹੋਈ ਮੌਤ ਬਹੁਤ ਦੁਖਦਾਈ ਅਤੇ ਚਿੰਤਾਜਨਕ ਹੈ। ਮੈਂ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ।11 ਸਤੰਬਰ ਨੂੰ ਏਐਸਆਈ ਜਸਵੰਤ ਸਿੰਘ ਨੂੰ ਵੀ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ।
ਇਕ ਹਫ਼ਤੇ ਦੇ ਅੰਦਰ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਇਕ ਗੰਭੀਰ ਚੇਤਾਵਨੀ ਹੈ। ਜਦੋਂ ਜਨਤਕ ਸੁਰੱਖਿਆ ਲਈ ਜ਼ਿੰਮੇਵਾਰ ਲੋਕ ਖੁਦ ਸੁਰੱਖਿਅਤ ਨਹੀਂ ਹਨ, ਤਾਂ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਾਰੇ ਸਵਾਲ ਉੱਠਣਾ ਸੁਭਾਵਿਕ ਹੈ।

 

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਗਿਆਨੀ ਕੁਲਦੀਪ ਸਿ... ਅਗਲੀ ਖ਼ਬਰ 5 ਸਾਲਾ ਹਰਬੀਰ ਸਿੰਘ ਕਤਲ ਮਾਮਲੇ 'ਚ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਫਾਂਸੀ ਦੀ ਸਜ਼ਾ
Ad Position 24