18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕੇਰਲ ਸਟੂਡੈਂਟਸ ਯੂਨੀਅਨ ਦੇ ਕਾਰਕੁੰਨਾਂ ਵਲੋਂ ਕੇਰਲ ਯੂਨੀਵਰਸਿਟੀ ਦੇ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਤਿਰੂਵਨੰਤਪੁਰਮ (ਕੇਰਲਮ), 18 ਸਤੰਬਰ - ਕੇਰਲ ਸਟੂਡੈਂਟਸ ਯੂਨੀਅਨ (ਕੇ.ਐਸ.ਯੂ.) ਦੇ ਕਾਰਕੁੰਨਾਂ ਨੇ ਕੇਰਲ ਯੂਨੀਵਰਸਿਟੀ ਦੇ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ; ਉਨ੍ਹਾਂ...

Ad Position 21
No active advertisement
ਅਜੀਤ ਡੈਸਕ 18-09-2026

ਤਿਰੂਵਨੰਤਪੁਰਮ (ਕੇਰਲਮ), 18 ਸਤੰਬਰ - ਕੇਰਲ ਸਟੂਡੈਂਟਸ ਯੂਨੀਅਨ (ਕੇ.ਐਸ.ਯੂ.) ਦੇ ਕਾਰਕੁੰਨਾਂ ਨੇ ਕੇਰਲ ਯੂਨੀਵਰਸਿਟੀ ਦੇ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ; ਉਨ੍ਹਾਂ ਨੇ ਕਾਲਜ ਯੂਨੀਅਨ ਚੋਣਾਂ ਦੌਰਾਨ ਯੂਨੀਵਰਸਿਟੀ ਅਧਿਕਾਰੀਆਂ 'ਤੇ ਐਸ.ਐਫ.ਆਈ. ਦੇ ਹੱਕ ਵਿਚ ਪੱਖਪਾਤ ਕਰਨ ਦਾ ਦੋਸ਼ ਲਗਾਇਆ। ਯੂਨੀਵਰਸਿਟੀ ਦੀ ਇਮਾਰਤ 'ਤੇ ਚੜ੍ਹ ਕੇ ਪ੍ਰਦਰਸ਼ਨਕਾਰੀਆਂ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਉਹ ਛਾਲ ਮਾਰ ਦੇਣਗੇ। ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸੁਰੱਖਿਆ ਜਾਲ ਵਿਛਾਏ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਸੁਰੱਖਿਅਤ ਥੱਲੇ ਉਤਾਰਨ ਲਈ ਗੱਲਬਾਤ ਸ਼ੁਰੂ ਕੀਤੀ।

 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਨੰਦੀਗ੍ਰਾਮ ਵਿਚ, ਅਸੀਂ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦੇਣ ਜਾ ਰਹੇ ਹਾਂ- ਮਮਤਾ ਬੈਨਰਜੀ
Ad Position 24