18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਈਡੀ ਵਲੋਂ ਤਿਰੂਮਾਲਾ ਤਿਰੂਪਤੀ ਦੇਵਸਥਾਨਮ ਘਿਓ ਵਿਚ ਮਿਲਾਵਟ ਦੇ ਮਾਮਲੇ ਸੰਬੰਧੀ ਕੈਲਾਸ਼ ਚੰਦ ਮੰਗਲਾ ਗ੍ਰਿਫ਼ਤਾਰ

ਨਵੀਂ ਦਿੱਲੀ, 18 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਿਰੂਮਾਲਾ ਤਿਰੂਪਤੀ ਦੇਵਸਥਾਨਮ (ਟੀਟੀਡੀ) ਘਿਓ ਵਿਚ ਮਿਲਾਵਟ ਦੇ ਮਾਮਲੇ ਸੰਬੰਧੀ...

Ad Position 21
No active advertisement
ਅਜੀਤ ਡੈਸਕ 18-09-2026

ਨਵੀਂ ਦਿੱਲੀ, 18 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਿਰੂਮਾਲਾ ਤਿਰੂਪਤੀ ਦੇਵਸਥਾਨਮ (ਟੀਟੀਡੀ) ਘਿਓ ਵਿਚ ਮਿਲਾਵਟ ਦੇ ਮਾਮਲੇ ਸੰਬੰਧੀ 'ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ' (ਪੀਐਮਐਲਏ), 2002 ਦੀ ਧਾਰਾ 19 ਤਹਿਤ ਕੈਲਾਸ਼ ਚੰਦ ਮੰਗਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ 17 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਸਥਿਤ ਵਿਸ਼ੇਸ਼ ਅਦਾਲਤ (ਪੀਐਮਐਲਏ) ਵਿਚ ਪੇਸ਼ ਕੀਤਾ ਗਿਆ, ਜਿਸ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਐਨ.ਆਈ.ਏ. ਵਲੋਂ ਆਨਲਾਈਨ ਕੱਟੜਪੰਥੀ ਬਣਾਉਣ ਦੇ ਮਾਮਲੇ ਵਿਚ 9 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਅਨਿਲ ਡੀ. ਅੰਬਾਨੀ ਅਤੇ ਸਤੀਸ਼ ਸੇਠ ਵਿਰੁੱਧ ਐਫ.ਆਈ.ਆਰ. ਦਰਜ
Ad Position 24