19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ਤੋਂ ਕਰਨਗੇ 2027 ਦੀ ਚੋਣ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 19 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਚ 2027 ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਆਮ ਆਦਮੀ ਪਾਰਟੀ ਦੀ ਘਰ-ਘਰ ਜਾ ਕੇ ਮੁਹਿੰਮ 20 ਸਤੰਬਰ ਨੂੰ ਧੂਰੀ ਵਿਚ ਸ਼ੁਰੂ ਹੋਵੇਗੀ, ਜਿਸ ਵਿਚ 2.5 ਲੱਖ 'ਆਪ' ਵਲੰਟੀਅਰ ਘਰ-ਘਰ ਜਾ ਕੇ ਜਨਤਾ ਨੂੰ ਮਾਨ ਸਰਕਾਰ ਦੀਆਂ 4.5 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣਗੇ।

Ad Position 21
No active advertisement
ਅਜੀਤ ਡੈਸਕ 19-09-2026

ਚੰਡੀਗੜ੍ਹ, 19 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਚ 2027 ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਆਮ ਆਦਮੀ ਪਾਰਟੀ ਦੀ ਘਰ-ਘਰ ਜਾ ਕੇ ਮੁਹਿੰਮ 20 ਸਤੰਬਰ ਨੂੰ ਧੂਰੀ ਵਿਚ ਸ਼ੁਰੂ ਹੋਵੇਗੀ, ਜਿਸ ਵਿਚ 2.5 ਲੱਖ 'ਆਪ' ਵਲੰਟੀਅਰ ਘਰ-ਘਰ ਜਾ ਕੇ ਜਨਤਾ ਨੂੰ ਮਾਨ ਸਰਕਾਰ ਦੀਆਂ 4.5 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣਗੇ।

Ad Position 22
No active advertisement
ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਆਈ.ਐਸ.ਬੀ. ਲੀਡਰਸ਼ਿਪ ਸੰਮੇਲਨ 2026 ’ਚ ਕਰਨਗੇ ਸ਼ਿਰਕਤ
Ad Position 24