19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ

ਓਠੀਆਂ, (ਅੰਮ੍ਰਿਤਸਰ), 19 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਇਕ ਨੌਜਵਾਨ ਦੀ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ।

Ad Position 21
No active advertisement
ਅਜੀਤ ਡੈਸਕ 19-09-2026

ਓਠੀਆਂ, (ਅੰਮ੍ਰਿਤਸਰ), 19 ਸਤੰਬਰ (ਗੁਰਵਿੰਦਰ ਸਿੰਘ ਛੀਨਾ)-  ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਇਕ ਨੌਜਵਾਨ ਦੀ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਣ  ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾ ਗੁਰਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਉਮਰ  27 ਕੁ ਸਾਲ, ਜੋ ਕਿ ਵਿਆਹਿਆ ਹੋਇਆ ਸੀ ਅਤੇ ਇਕ ਲੜਕੀ ਦਾ ਬਾਪ ਸੀ ਅਤੇ ਉਹ ਨਸ਼ੇ ਦਾ ਆਦੀ ਸੀ। ਬੀਤੀ ਰਾਤ ਪਿੰਡ ਟਪਿਆਲੇ ਕੋਲ ਉਸ ਦੀ ਲਾਸ਼ ਸਵੇਰੇ ਮਿਲੀ।  ਉਸ ਕੋਲ ਟੀਕਾ ਲਗਾਉਣ ਵਾਲੀ ਸਰਿੰਜ ਅਤੇ ਸੂਈਆਂ ਮਿਲੀਆਂ, ਜਿਸ ਤੋਂ ਪਤਾ ਲੱਗਾ ਕਿ ਨਸ਼ੇ ਦਾ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਅਪਰ ਦੁਆਬ ਨਹਿਰ ਕੰਢੇ ਪਾਈਪਾਂ ਪਾਉਣ ਦੌਰਾਨ ਨਹਿਰ ਦਾ ਪਾਣੀ ਇਲਾਕਿਆਂ ਵਿਚ ਦਾਖਲ, ਲੋਕਾਂ ਵਿਚ ਭਾਰੀ ਰੋਸ ਅਗਲੀ ਖ਼ਬਰ ਫਰੀਦਕੋਟ 'ਚ ਇਕ ਵਿਅਕਤੀ ਦਾ ਬੇ-ਰਹਿਮੀ ਨਾਲ ਕਤਲ
Ad Position 24