19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਣ-ਪਛਾਤੇ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਗੰਭੀਰ ਜ਼ਖ਼ਮੀ

ਬਟਾਲਾ, 19 ਸਤੰਬਰ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਇਨ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਰੋਡ ’ਤੇ ਸ਼ਾਰਦਾ ਫੌਂਡਰੀ ਦੇ ਸਾਹਮਣੇ ਇਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ

Ad Position 21
No active advertisement
ਅਜੀਤ ਡੈਸਕ 19-09-2026

ਬਟਾਲਾ, 19 ਸਤੰਬਰ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਇਨ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਰੋਡ ’ਤੇ ਸ਼ਾਰਦਾ ਫੌਂਡਰੀ ਦੇ ਸਾਹਮਣੇ ਇਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜੋ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਖ ਕੇ ਹਾਲਤ ਗੰਭੀਰ ਦੇਖਦਿਆਂ ਅੰਮ੍ਰਿਤਸਰ ਲਈ ਤਬਦੀਲ ਕਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ 1 ਅਕਤੂਬਰ ਨੂੰ ਮੁੜ ਮਹਿਲਾਵਾਂ ਦੇ ਫੋਨਾਂ ’ਤੇ ਹੋਵੇਗੀ ਟੂੰ ਟੂੰ- ਮੁੱਖ ਮੰਤਰੀ ਮਾਨ ਨੇ ਚੋਣ ਪੈਂਫਲਿਟ ਕੀਤਾ ਜਾਰੀ ਅਗਲੀ ਖ਼ਬਰ ਸੈਕਟਰ-38 ’ਚੋਂ ਟੈਕਸੀ ਡਰਾਈਵਰ ਦੀ ਲਾਸ਼ ਮਿਲੀ
Ad Position 24