19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਯੂਥ ਵਿੰਗ ਵਿਚ ਨਵੀਆਂ ਨਿਯੁਕਤੀਆਂ

ਅੰਮ੍ਰਿਤਸਰ, 19 ਸਤੰਬਰ - ਅੱਜ 19 ਸਤੰਬਰ 2026 ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਜਾਰੀ ਪੱਤਰ ਅਨੁਸਾਰ ਜ਼ਿਲ੍ਹਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 19-09-2026

ਅੰਮ੍ਰਿਤਸਰ, 19 ਸਤੰਬਰ - ਅੱਜ 19 ਸਤੰਬਰ 2026 ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਜਾਰੀ ਪੱਤਰ ਅਨੁਸਾਰ ਜ਼ਿਲ੍ਹਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਆਈਟੀ ਵਿੰਗ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ : ਕੁਰੂਕਸ਼ੇਤਰ ਵਿਖੇ ਹੋਈ ਅਕਾਲੀ ਦਲ ਬਾਦਲ ਦੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ 28 ਸਤੰਬਰ ਨੂੰ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਅਕਾਲੀ ਆਗੂਆਂ ਦੀ ਮੀਟਿੰਗ
Ad Position 24