19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਡੀ.ਯੂ.ਐਸ.ਯੂ ਚੋਣਾਂ ਵਿਚ ਜਿੱਤ 'ਤੇ ਏ.ਬੀ.ਵੀ.ਪੀ. ਵਰਕਰਾਂ ਨੂੰ ਵਧਾਈ - ਅਮਿਤ ਸ਼ਾਹ/ਨਿਤਿਨ ਨਬੀਨ

ਨਵੀਂ ਦਿੱਲੀ, 19 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਡੀ.ਯੂ.ਐਸ.ਯੂ.) ਦੀਆਂ ਚੋਣਾਂ ਵਿਚ ਜਿੱਤ ਹਾਸਲ ਕਰਨ 'ਤੇ ...

Ad Position 21
No active advertisement
ਅਜੀਤ ਡੈਸਕ 19-09-2026

ਨਵੀਂ ਦਿੱਲੀ, 19 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਡੀ.ਯੂ.ਐਸ.ਯੂ.) ਦੀਆਂ ਚੋਣਾਂ ਵਿਚ ਜਿੱਤ ਹਾਸਲ ਕਰਨ 'ਤੇ  ਏ.ਬੀ.ਵੀ.ਪੀ. ਵਰਕਰਾਂ ਨੂੰ ਵਧਾਈ ਦਿੱਤੀ। ਓਧਰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਟਵੀਟ ਕੀਤਾ, ਡੀ.ਯੂ.ਐਸ.ਯੂ) ਚੋਣਾਂ ਵਿੱਚ ਏ.ਬੀ.ਵੀ.ਪੀ. ਦੀ ਇਤਿਹਾਸਕ ਜਿੱਤ 'ਤੇ ਦਿੱਲੀ ਯੂਨੀਵਰਸਿਟੀ ਦੇ ਮੇਰੇ ਸਾਰੇ ਨੌਜਵਾਨ ਸਾਥੀਆਂ ਨੂੰ ਬਹੁਤ-ਬਹੁਤ ਵਧਾਈ! ਇਹ ਜਿੱਤ 'ਰਾਸ਼ਟਰ ਪਹਿਲਾਂ'  ਦੀ ਭਾਵਨਾ 'ਤੇ ਅਧਾਰਤ ਸਕਾਰਾਤਮਕ ਅਤੇ ਉਸਾਰੂ ਵਿਦਿਆਰਥੀ ਰਾਜਨੀਤੀ ਵਿਚ ਨੌਜਵਾਨਾਂ ਦੇ ਨਿਰੰਤਰ ਭਰੋਸੇ ਅਤੇ 'ਵਿਕਸਿਤ ਭਾਰਤ' ਦੇ ਸੰਕਲਪ ਵਿਚ ਯੋਗਦਾਨ ਪਾਉਣ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ। ਜੇਤੂ ਉਮੀਦਵਾਰਾਂ ਅਤੇ ਇਸ ਜਿੱਤ ਨੂੰ ਸੰਭਵ ਬਣਾਉਣ ਲਈ ਅਣਥੱਕ ਮਿਹਨਤ ਕਰਨ ਵਾਲੇ ਸਾਰੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।"

Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਲੀਆਂ (ਹਲਕਾ ਧੂਰੀ) ਦੇ ਸਰਵਪੱਖੀ ਵਿਕਾਸ ਲਈ ਪੰਚਾਇਤ ਨੂੰ 57 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ - ਭਗਵੰਤ ਮਾਨ ਅਗਲੀ ਖ਼ਬਰ ਬਹੁਤ ਵੱਡਾ ਜਨਤਕ ਫਤਵਾ ਹੈ, ਡੀ.ਯੂ.ਐਸ.ਯੂ. ਚੋਣਾਂ 'ਚ ਏ.ਬੀ.ਵੀ.ਪੀ. ਦੀ ਜਿੱਤ - ਭਾਜਪਾ
Ad Position 24