19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 241ਵੇਂ ਦਿਨ 603 ਛਾਪੇਮਾਰੀਆਂ, 291 ਗ੍ਰਿਫਤਾਰ

ਚੰਡੀਗੜ੍ਹ, 19 ਸਤੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ...

Ad Position 21
No active advertisement
ਅਜੀਤ ਡੈਸਕ 19-09-2026

ਚੰਡੀਗੜ੍ਹ, 19 ਸਤੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 241ਵੇਂ 603 ਛਾਪੇਮਾਰੀਆਂ ਕੀਤੀਆਂ ਗਈਆਂ ਤੇ 291 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ 16 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਤੇ 22 ਹਥਿਆਰ ਵੀ ਬਰਾਮਦ ਕੀਤੇ ਗਏ।ਮੁਹਿੰਮ ਦੌਰਾਨ ਹੁਣ ਤੱਕ ਕੁੱਲ 71,813 ਗ੍ਰਿਫਤਾਰੀਆਂ ਕੀਤੀਆਂ ਗਈਆਂ। ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ 'ਐਸ.ਆਈ.ਆਰ.' ਪ੍ਰਕਿਰਿਆ ਤਹਿਤ ਮੁੱਖ ਚੋਣ ਅਧਿਕਾਰੀ ਦਫ਼ਤਰ ਵਲੋਂ ਕੇਜਰੀਵਾਲ ਅਤੇ ਪਰਿਵਾਰ ਨੂੰ ਨੋਟਿਸ ਜਾਰੀ ਅਗਲੀ ਖ਼ਬਰ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਇਕ ਪੜਾਅ ਦਾ ਹਿੱਸਾ ਪਹੁੰਚਿਆ ਮਾਛੀਵਾੜਾ ਸਾਹਿਬ
Ad Position 24