ਚੰਡੀਗੜ੍ਹ, 20 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਵਧਾਈਆਂ ਦਿੰਦੇ ਹੋਏ ਕਿਹਾ ਕਿ ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਅਤੇ ਮਹਾਨ ਤਪੱਸਵੀ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਪਰਮਾਤਮਾ ਦਾ ਨਾਮ ਸਿਮਰਨ ਵਾਲੇ ਮਹਾਨ ਤਪੱਸਵੀਆਂ 'ਚ ਬਾਬਾ ਸ੍ਰੀ ਚੰਦ ਜੀ ਦਾ ਨਾਮ ਬੜਾ ਸਤਿਕਾਰਯੋਗ ਹੈ।
ਤਾਜ਼ਾ ਖ਼ਬਰਾਂ
Free
ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ- ਮੁੱਖ ਮੰਤਰੀ ਮਾਨ
ਚੰਡੀਗੜ੍ਹ, 20 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।
ਅਜੀਤ ਡੈਸਕ
20-09-2026