20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੱਜ ਆਪਣੇ ਹਲਕੇ ਧੂਰੀ ਤੋਂ ਕੀਤੀ ਪਾਰਟੀ ਦੀ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ - ਭਗਵੰਤ ਮਾਨ

ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਆਪਣੇ ਹਲਕੇ ਧੂਰੀ ਤੋਂ ਪਾਰਟੀ ਦੀ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ... ਪਿਛਲੇ ਸਾਢੇ ਚਾਰ ਸਾਲਾਂ

Ad Position 21
No active advertisement
ਅਜੀਤ ਡੈਸਕ 20-09-2026

ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਆਪਣੇ ਹਲਕੇ ਧੂਰੀ ਤੋਂ ਪਾਰਟੀ ਦੀ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ... ਪਿਛਲੇ ਸਾਢੇ ਚਾਰ ਸਾਲਾਂ ਵਿਚ ਸਾਡੀ ਸਰਕਾਰ ਨੇ ਪੰਜਾਬ ਲਈ ਜੋ ਕੰਮ ਕੀਤੇ ਨੇ, ਉਹਦਾ ਰਿਪੋਰਟ ਕਾਰਡ ਲੈ ਕੇ ਅਸੀਂ ਹਰ ਘਰ ਤੱਕ ਜਾਵਾਂਗੇ... 2022 ਵਿਚ ਦਿੱਤੀਆਂ ਸਾਰੀਆਂ ਗਾਰੰਟੀਆਂ ਅਸੀਂ ਜ਼ਮੀਨ 'ਤੇ ਲਾਗੂ ਕੀਤੀਆਂ ਨੇ... ਮੁਫ਼ਤ ਬਿਜਲੀ, ਵਧੀਆ ਸਕੂਲ ਤੇ ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਨਾਲ ਅੱਜ ਹਰ ਪਰਿਵਾਰ ਦੇ ਮਹੀਨੇ ਦੇ 15 ਹਜ਼ਾਰ ਰੁਪਏ ਬਚ ਰਹੇ ਨੇ... ਕੰਮ ਕੀਤੇ ਨੇ, ਤਾਂ ਹੀ ਅੱਜ ਤੁਹਾਡੀ ਕਚਹਿਰੀ ਵਿਚ ਸਿਰ ਉੱਚਾ ਕਰਕੇ ਆ ਰਹੇ ਹਾਂ...।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸੈਨੇਟ ਵੋਟਾਂ : ਲੰਬੀ ਹਲਕੇ ਵਿਚ ਤਿੰਨ ਵਜੇ ਤੱਕ 19 ਫ਼ੀਸਦ ਦੇ ਕਰੀਬ ਵੋਟਿੰਗ ਅਗਲੀ ਖ਼ਬਰ ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾ ਕੇ ਏਸ਼ੀਅਨ ਖੇਡਾਂ ਦੇ ਫਾਈਨਲ ਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ
Ad Position 24