ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਮੁਹਾਲੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ' ਦੌਰਾਨ ਆਪਣੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ... ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ...
ਅੱਜ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪੇ ਗਏ ਹਨ, ਜਿਸ ਨਾਲ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਵੱਡੀ ਸਹੂਲਤ ਮਿਲੇਗੀ...ਸਮਾਗਮ 'ਚ ਆਮ ਲੋਕਾਂ ਨੇ ਵੀ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ... ਸਾਡਾ ਟੀਚਾ ਹਰ ਨਾਗਰਿਕ ਨੂੰ ਤੰਦਰੁਸਤ ਰੱਖ ਕੇ 'ਰੰਗਲਾ ਪੰਜਾਬ' ਸਿਰਜਣਾ ਹੈ...
ਇਨਕਲਾਬ ਜ਼ਿੰਦਾਬਾਦ!
ਤਾਜ਼ਾ ਖ਼ਬਰਾਂ
Free
ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਮੁਹਾਲੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ' ਦੌਰਾਨ ਆਪਣੇ ਲੋਕਾਂ...
ਅਜੀਤ ਡੈਸਕ
20-09-2026