ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ - ਹਲਕਾ ਸ੍ਰੀ ਅਨੰਦਪੁਰ ਸਾਹਿਬ ਚ' ਆਮ ਆਦਮੀ ਪਾਰਟੀ ਦੀ ਸਿਆਸੀ ਤਾਲਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦੋਂ ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਤੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਤਾਜ਼ਾ ਖ਼ਬਰਾਂ
Free
ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ - ਹਲਕਾ ਸ੍ਰੀ ਅਨੰਦਪੁਰ ਸਾਹਿਬ ਚ' ਆਮ ਆਦਮੀ ਪਾਰਟੀ ਦੀ ਸਿਆਸੀ ਤਾਲਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦੋਂ ਕਾਂਗਰਸੀ ਸਰਪੰਚ...
ਅਜੀਤ ਡੈਸਕ
20-09-2026