20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਅਜਨਾਲਾ (ਅੰਮ੍ਰਿਤਸਰ), 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸੈਦਪੁਰ ਖ਼ੁਰਦ ਵਿਖੇ ਇਕ ਲੜਕੀ ਨਾਲ ਕਿਸੇ ਨੌਜਵਾਨ...

Ad Position 21
No active advertisement
ਅਜੀਤ ਡੈਸਕ 20-09-2026

ਅਜਨਾਲਾ (ਅੰਮ੍ਰਿਤਸਰ), 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸੈਦਪੁਰ ਖ਼ੁਰਦ ਵਿਖੇ ਇਕ ਲੜਕੀ ਨਾਲ ਕਿਸੇ ਨੌਜਵਾਨ ਦੀ ਗੱਲਬਾਤ ਕਰਵਾਉਣ ਦੇ ਸ਼ੱਕ ਤਹਿਤ ਲੜਕੀ ਪਰਿਵਾਰ ਵਲੋਂ ਨੌਜਵਾਨ ਨੂੰ ਕੁੱਟ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸ: ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਦੇ ਬਿਆਨਾਂ ਤੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਦੀ ਮੋਰਚਰੀ ਵਿਚ ਰੱਖ ਦਿੱਤਾ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਨਿਰਾਸ਼ਾ ਅਤੇ ਹਤਾਸ਼ ਮਾਨਸਿਕਤਾ ਕਾਰਨ ਰਾਹੁਲ ਗਾਂਧੀ ਦਿਨੋ-ਦਿਨ ਆਪਣਾ ਸਿਆਸੀ ਕੱਦ ਘਟਾ ਰਹੇ ਹਨ ਰਾਹੁਲ ਗਾਂਧੀ - ਤਰੁਣ ਚੁ... ਅਗਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ 30 ਲੱਖ ਰੁਪਏ ਦੀ ਲਾਗਤ ਨਾਲ ਬਣੇ ਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਉਦਘ...
Ad Position 24