21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਏਸ਼ਿਆਈ ਖ਼ੇਡਾਂ:ਪੁਰਸ਼ ਟੀਮ ਨੇ 10 ਮੀਟਰ ਏਅਰ ਰਾਈਫਲ ਸ਼ੂਟਿੰਗ ’ਚ ਜਿੱਤਿਆ ਚਾਂਦੀ ਦਾ ਤਗਮਾ

ਨਾਗੋਆ, 21 ਸਤੰਬਰ- ਜਾਪਾਨ ਦੇ ਨਾਗੋਆ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ ਤੀਜੇ ਦਿਨ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਰਾਈਫਲ ਟੀਮ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਿਆ। ਪਾਰਥ ਮਾਨੇ, ਰੁਦਰਾਕਸ਼ ਪਾਟਿਲ ਅਤੇ ਹਿਮਾਂਸ਼ੂ ਢਿਲੋਂ 1890.1 ਦੇ ਸਕੋਰ ਨਾਲ ਦੂਜੇ ਸਥਾਨ 'ਤੇ ਰਹੇ।

Ad Position 21
No active advertisement
ਅਜੀਤ ਡੈਸਕ 21-09-2026

ਨਾਗੋਆ, 21 ਸਤੰਬਰ- ਜਾਪਾਨ ਦੇ ਨਾਗੋਆ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ ਤੀਜੇ ਦਿਨ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਰਾਈਫਲ ਟੀਮ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤਿਆ। ਪਾਰਥ ਮਾਨੇ, ਰੁਦਰਾਕਸ਼ ਪਾਟਿਲ ਅਤੇ ਹਿਮਾਂਸ਼ੂ ਢਿਲੋਂ 1890.1 ਦੇ ਸਕੋਰ ਨਾਲ ਦੂਜੇ ਸਥਾਨ 'ਤੇ ਰਹੇ।

ਚੀਨੀ ਟੀਮ 1899.9 ਦੇ ਸਕੋਰ ਨਾਲ ਪਹਿਲੇ ਸਥਾਨ 'ਤੇ ਰਹੀ, ਜਦੋਂ ਕਿ ਕੋਰੀਆਈ ਟੀਮ ਤੀਜੇ ਸਥਾਨ 'ਤੇ ਰਹੀ। ਭਾਰਤ ਨੇ ਹੁਣ ਤੱਕ ਤਿੰਨ ਤਗਮੇ ਜਿੱਤੇ ਹਨ ਤੇ ਤਿੰਨੋਂ ਸ਼ੂਟਿੰਗ ਵਿਚ ਆਏ ਹਨ।

Ad Position 22
No active advertisement
ਪਿਛਲੀ ਖ਼ਬਰ ਅਗਲੇ ਚਾਰ ਦਿਨਾਂ ਤੱਕ ਪੰਜਾਬ ਤੇ ਚੰਡੀਗੜ੍ਹ ’ ਚ ਮੌਸਮ ਰਹੇਗਾ ਖ਼ੁਸ਼ਕ ਅਗਲੀ ਖ਼ਬਰ ⭐️ਮਾਣਕ ਮੋਤੀ⭐️
Ad Position 24