21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਤਲਵੰਡੀ ਸਾਬੋ ਤੋਂ ਰਵਾਨਾ

ਤਲਵੰਡੀ ਸਾਬੋ, (ਬਠਿੰਡਾ), 21 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਭਾਰਤੀ ਜਨਤਾ ਪਾਰਟੀ ਵਲੋਂ ਕੱਢੀਆਂ ਜਾ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਦੀ ਲੜੀ ਤਹਿਤ ਚੌਥੀ ਯਾਤਰਾ ਅੱਜ ਭਾਜਪਾ ਲੀਡਰਸ਼ਿਪ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਉਪਰੰਤ ਸਥਾਨਕ ਨਗਰ ਦੀ ਅਨਾਜ ਮੰਡੀ ’ਚੋਂ ਰਵਾਨਾ ਹੋਈ।

Ad Position 21
No active advertisement
ਅਜੀਤ ਡੈਸਕ 21-09-2026

ਤਲਵੰਡੀ ਸਾਬੋ, (ਬਠਿੰਡਾ), 21 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਭਾਰਤੀ ਜਨਤਾ ਪਾਰਟੀ ਵਲੋਂ ਕੱਢੀਆਂ ਜਾ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਦੀ ਲੜੀ ਤਹਿਤ ਚੌਥੀ ਯਾਤਰਾ ਅੱਜ ਭਾਜਪਾ ਲੀਡਰਸ਼ਿਪ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਉਪਰੰਤ ਸਥਾਨਕ ਨਗਰ ਦੀ ਅਨਾਜ ਮੰਡੀ ’ਚੋਂ ਰਵਾਨਾ ਹੋਈ। ਯਾਤਰਾ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ,ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ,ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ,ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ,ਸੁਨੀਲ ਕੁਮਾਰ ਜਾਖੜ,ਮਨਪ੍ਰੀਤ ਸਿੰਘ ਬਾਦਲ,ਇੰਦਰਜੀਤ ਸਿੰਘ ਸਾਹਨੀ,ਤਰੁਣ ਚੁੱਘ,ਰਾਜਿੰਦਰ ਮਿੱਤਲ ਤਿੰਨੇ ਰਾਜ ਸਭਾ ਮੈਂਬਰ, ਰਾਣਾ ਗੁਰਮੀਤ ਸਿੰਘ ਸੋਢੀ,ਅਨਿਲ ਸਰੀਨ,ਗੁਰਪ੍ਰੀਤ ਸਿੰਘ ਮਲੂਕਾ ਇਕ ਖੁੱਲ੍ਹੇ ਵਾਹਨ ’ਚ ਸਵਾਰ ਹੋ ਕੇ ਯਾਤਰਾ ਦੀ ਅਗਵਾਈ ਕਰਦੇ ਨਜ਼ਰ ਆਏ ਜਦੋਂਕਿ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ,ਸਰੂਪ ਚੰਦ ਸਿੰਗਲਾ,ਚਰਨਜੀਤ ਸਿੰਘ ਬਰਾੜ,ਨਵਜੋਤ ਸਿੰਘ ਗੁਣੀ ਤੋਂ ਇਲਾਵਾ ਵੱਡੀ ਗਿਣਤੀ ਭਾਜਪਾ ਲੀਡਰਸ਼ਿਪ ਇਸ ਮੌਕੇ ਮੌਜੂਦ ਰਹੀ।

Ad Position 22
No active advertisement
ਪਿਛਲੀ ਖ਼ਬਰ ਭਾਈ ਚਾਵਲਾ ਦੇ ਮੁੱਦੇ ’ਤੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ਕਣਕ ਵੰਡ 'ਚ ਗੜਬੜੀ 100 ਕਿਲੋ ਦੀ ਥਾਂ ਦਿੱਤੀ 60 ਕਿਲੋ, ਡਿਪੂ ਹੋਲਡਰ ਨੇ ਕਿਹਾ ਭੁਲੇਖੇ ਨਾਲ ਦਿੱਤੀ ਗਈ ਸੀ ਘੱਟ ਕਣਕ
Ad Position 24