21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮਾਨਸਾ ਅਦਾਲਤ ਸਮੇਤ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਕ ਵਾਇਰਲ ਪੱਤਰ ਰਾਹੀ ਸਥਾਨਕ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 21-09-2026

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਕ ਵਾਇਰਲ ਪੱਤਰ ਰਾਹੀ ਸਥਾਨਕ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਵਲੋਂ ਅਦਾਲਤ ਦੀ ਸੁਰੱਖਿਆ ਵਧਾ ਕੇ ਆਉਣ-ਜਾਣ ਵਾਲੇ ਹਰੇਕ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ। ਜ਼ਿਲ੍ਹੇ ਦੇ 3 ਪਿੰਡਾਂ ਖੀਵਾ, ਹੀਰੋ ਕਲਾਂ ਅਤੇ ਅਤਲਾ ਦੇ ਸਕੂਲਾਂ ਤੋਂ ਇਲਾਵਾ ਸ਼ਹਿਰ ਦੇ ਗਰਲਜ਼ ਸਕੂਲ ਦੇ ਬਾਹਰ ਵੀ ਪੁਲਿਸ ਤਾਇਨਾਤ ਕਰ ਕੇ ਸਾਰੇ ਸਕੂਲ ਖ਼ਾਲੀ ਕਰਵਾ ਦਿੱਤੇ ਗਏ ਹਨ। ਥਾਣਾ ਸ਼ਹਿਰੀ-2 ਮਾਨਸਾ ਦੀ ਇੰਚਾਰਜ ਬੇਅੰਤ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਸਥਾਨਾਂ ’ਤੇ ਤਲਾਸ਼ੀ ਮੁਹਿੰਮ ਵੀ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ ਚ ਕਾਰ ਚਾਲਕ ਤੋਂ ਬੇਕਾਬੂ ਹੋਈ ਕਾਰ ਮਕਾਨ ਨਾਲ ਟਕਰਾਈ, 8 ਸਾਲਾ ਬੱਚੇ ਸਮੇਤ ਤਿੰਨ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਨੇ 25 ਨੂੰ ਜਲੰਧਰ ਵਿਖੇ ਸੱਦੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ
Ad Position 24