21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਟੋਲ ਕਰਮਚਾਰੀ ਨਾਲ ਤਕਰਾਰ ਤੋਂ ਬਾਅਦ ਸਰਕਾਰੀ ਬੱਸ ਚਾਲਕਾਂ ਵਲੋਂ ਬੱਸਾਂ ਟੇਢੀਆਂ ਕਰਕੇ ਟ੍ਰੈਫ਼ਿਕ ਜਾਮ

ਢਿਲਵਾਂ (ਕਪੂਰਥਲਾ), 21 ਸਤੰਬਰ (ਪ੍ਰਵੀਨ ਕੁਮਾਰ) - ਅੱਜ ਸ਼ਾਮ ਕਰੀਬ 4:30 ਵਜੇ ਟੋਲ ਪਲਾਜ਼ਾ ਢਿਲਵਾਂ ਵਿਖੇ ਟੋਲ ਕਰਮਚਾਰੀ ਤੇ ਪੀ.ਆਰ.ਟੀ.ਸੀ. ਦੀ ਬੱਸ ਦੇ ਚਾਲਕ ਦਰਮਿਆਨ...

Ad Position 21
No active advertisement
ਅਜੀਤ ਡੈਸਕ 21-09-2026

ਢਿਲਵਾਂ (ਕਪੂਰਥਲਾ),  21 ਸਤੰਬਰ (ਪ੍ਰਵੀਨ ਕੁਮਾਰ) - ਅੱਜ ਸ਼ਾਮ ਕਰੀਬ 4:30 ਵਜੇ ਟੋਲ ਪਲਾਜ਼ਾ ਢਿਲਵਾਂ ਵਿਖੇ ਟੋਲ ਕਰਮਚਾਰੀ ਤੇ ਪੀ.ਆਰ.ਟੀ.ਸੀ. ਦੀ ਬੱਸ ਦੇ ਚਾਲਕ ਦਰਮਿਆਨ ਹੋਈ ਤਕਰਾਰ ਉਪਰੰਤ ਸਰਕਾਰੀ ਬੱਸ ਚਾਲਕਾਂ ਵਲੋਂ ਆਪਣੀਆਂ ਬੱਸਾਂ ਟੇਢੀਆਂ ਕਰਕੇ ਟ੍ਰੈਫ਼ਿਕ ਜਾਮ ਕਰ ਦਿੱਤਾ ਗਿਆ।
ਇਸ ਦੌਰਾਨ ਜਾਮ ਵਿਚ ਫ਼ਸੇ ਲੋਕਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ, ਜਿਸ ਉਪਰੰਤ ਕਾਰਾਂ ਆਦਿ ਨੂੰ ਨਿਕਲਣ ਦਿੱਤਾ ਗਿਆ ਹੈ।ਮੌਕੇ 'ਤੇ ਪੁੱਜੇ ਸੜਕ ਸੁਰੱਖਿਆ ਫ਼ੋਰਸ ਦੇ ਕਰਮੀਆਂ ਵਲੋਂ ਜਾਮ ਖੁਲਵਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਤਿੰਨ ਕਾਰਾਂ ਦੀ ਆਪਸੀ ਟੱਕਰ ਵਿਚ ਚਾਰ ਗੰਭੀਰ ਜ਼ਖਮੀ ਅਗਲੀ ਖ਼ਬਰ ਲੁਧਿਆਣਾ ਮੇਅਰ ਹਾਊਸ ਦੇ ਬਾਹਰ ਸਫ਼ਾਈ ਕਰਮਚਾਰੀਆਂ ਦਾ ਧਰਨਾ
Ad Position 24