21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੀ.ਐਸ.ਐਫ. ਅਧਿਕਾਰੀਆਂ ਨੇ ਅਰਦਾਸ ਲਈ ਜ਼ੀਰੋ ਲਾਈਨ 'ਤੇ ਜਾਣ ਤੋਂ ਰੋਕਿਆ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 21 ਸਤੰਬਰ (ਹੀਰਾ ਸਿੰਘ ਮਾਂਗਟ) - ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਦ ਸੰਗਤਾਂ ਸਮੇਤ ਅਰਦਾਸ ਕਰਨ ਲਈ ਡੇਰਾ ਬਾਬਾ ਨਾਨਕ...

Ad Position 21
No active advertisement
ਅਜੀਤ ਡੈਸਕ 21-09-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 21 ਸਤੰਬਰ (ਹੀਰਾ ਸਿੰਘ ਮਾਂਗਟ) - ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਦ ਸੰਗਤਾਂ ਸਮੇਤ ਅਰਦਾਸ ਕਰਨ ਲਈ ਡੇਰਾ ਬਾਬਾ ਨਾਨਕ ਅੰਤਰਰਾਸ਼ਟਰੀ ਸਰਹੱਦ 'ਤੇ ਪੁੱਜੇ ਤਾਂ ਉਥੇ ਬੀ.ਐਸ.ਐਫ. ਵਲੋਂ ਉਨ੍ਹਾਂ ਨੂੰ ਜ਼ੀਰੋ ਲਾਈਨ 'ਤੇ ਜਾਣ ਤੋਂ ਰੋਕ ਦਿੱਤਾ ਗਿਆ। ਸਿੰਘ ਸਾਹਿਬ ਨੇ ਉਸੇ ਜਗ੍ਹਾ 'ਤੇ ਭੁੰਜੇ ਬੈਠ ਕੇ ਸ੍ਰੀ ਰਹਿਰਾਸ ਸਾਹਿਬ ਜੀ ਦਾ ਪਾਠ ਕੀਤਾ ਤੇ ਉੱਥੇ ਹੀ ਖਲੋ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ । ਬੀ.ਐਸ.ਐਫ. ਇਸ ਘਿਨਾਉਣੀ ਹਰਕਤ  ਨੂੰ ਲੈ ਕੇ ਸੰਗਤਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਸਮਾਜ ਦੀ ਧੀ ਦੀਪਾਸ਼ੀ ਬਣੀ ਐਡਵੋਕੇਟ, ਪਰਿਵਾਰ ਤੇ ਸਮਾਜ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਕਿਸਾਨ ਲਹਿਰ ਦੀ ਮਜ਼ਬੂਤੀ ਲਈ ਇਕਜੁੱਟ ਹੋਈਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ
Ad Position 24