21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਮਰੀਕਾ : ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸੰਯੁਕਤ ਰਾਸ਼ਟਰ ਮਹਾਂਸਭਾ ਦੇ 81ਵੇਂ ਸੈਸ਼ਨ ਨਾਲ ਜੁੜੇ ਉੱਚ-ਪੱਧਰੀ ਹਫ਼ਤੇ ਦੀ ਕੀਤੀ ਸ਼ੁਰੂਆਤ

ਨਿਊਯਾਰਕ, 21 ਸਤੰਬਰ - ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਨਿਊਯਾਰਕ ਸਟਾਕ ਐਕਸਚੇਂਜ ਵਿਖੇ ਉਦਘਾਟਨੀ ਘੰਟੀ ਵਜਾ ਕੇ ਸੰਯੁਕਤ ਰਾਸ਼ਟਰ ਮਹਾਂਸਭਾ ਦੇ 81ਵੇਂ ਸੈਸ਼ਨ ਨਾਲ...

Ad Position 21
No active advertisement
ਅਜੀਤ ਡੈਸਕ 21-09-2026

ਨਿਊਯਾਰਕ, 21 ਸਤੰਬਰ - ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਨਿਊਯਾਰਕ ਸਟਾਕ ਐਕਸਚੇਂਜ ਵਿਖੇ ਉਦਘਾਟਨੀ ਘੰਟੀ ਵਜਾ ਕੇ ਸੰਯੁਕਤ ਰਾਸ਼ਟਰ ਮਹਾਂਸਭਾ ਦੇ 81ਵੇਂ ਸੈਸ਼ਨ ਨਾਲ ਜੁੜੇ ਉੱਚ-ਪੱਧਰੀ ਹਫ਼ਤੇ ਦੀ ਸ਼ੁਰੂਆਤ ਕੀਤੀ ।ਸੰਯੁਕਤ ਰਾਸ਼ਟਰ ਮਹਾਂਸਭਾ ਦਾ 81ਵਾਂ ਸੈਸ਼ਨ "ਭਰੋਸਾ ਬਹਾਲ ਕਰਨਾ, ਤਬਦੀਲੀ ਦਾ ਪ੍ਰਬੰਧਨ: ਇਕ ਅਜਿਹਾ ਸੰਯੁਕਤ ਰਾਸ਼ਟਰ ਜੋ ਸਾਰਿਆਂ ਲਈ ਕੰਮ ਕਰਦਾ ਹੈ" ਵਿਸ਼ੇ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਯੂ.ਪੀ. - ਟਾਇਰ ਫੈਕਟਰੀ ਨੂੰ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਇਹ ਨਾ ਤਾਂ ਕੋਈ ਟੈਕਸ ਹੈ ਅਤੇ ਨਾ ਹੀ ਕੋਈ ਸੈੱਸ - ਯੂ.ਪੀ.ਆਈ. 'ਤੇ ਮਰਚੈਂਟ ਡਿਸਕਾਊਂਟ ਰੇਟ ਲੈਣ-ਦੇਣ ਦੇ ਖਰਚਿਆਂ ਬਾਰੇ...
Ad Position 24