22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੋਹਾਲੀ ਦੇ ‌ਨਿੱਜੀ ਸਕੂਲ ਨੂੰ ਮਿਲੀ ਧਮਕੀ ਭਰੀ ਈ.ਮੇਲ

ਮੋਹਾਲੀ, 22 ਸਤੰਬਰ (ਭੁਪਿੰਦਰ)- ਮੋਹਾਲੀ ਜੀ 3 ਬੀ ਟੂ ਵਿਚ ਇਕ ਨਿੱਜੀ ਸਕੂਲ ਨੂੰ ਬੰਬ ਨਾਲ ਡਾਉਣ ਦੀ ਧਮਕੀ ਭਰੀ ਈ. ਮੇਲ ਮਿਲੀ ਹੈ। ਪੁਲਿਸ ਚੱਪੇ ਚੱਪੇ ਦੀ ਤਲਾਸ਼ੀ ਲੈ ਰਹੀ ਹੈ ਤੇ ਬੱਚਿਆਂ ਨੂੰ ਸਕੂਲ ’ਚੋਂ ਛੁੱਟੀ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 22-09-2026

ਮੋਹਾਲੀ, 22 ਸਤੰਬਰ (ਭੁਪਿੰਦਰ)- ਮੋਹਾਲੀ ਜੀ 3 ਬੀ ਟੂ ਵਿਚ ਇਕ ਨਿੱਜੀ ਸਕੂਲ ਨੂੰ ਬੰਬ ਨਾਲ ਡਾਉਣ ਦੀ ਧਮਕੀ ਭਰੀ ਈ. ਮੇਲ ਮਿਲੀ ਹੈ। ਪੁਲਿਸ ਚੱਪੇ ਚੱਪੇ ਦੀ ਤਲਾਸ਼ੀ ਲੈ ਰਹੀ ਹੈ ਤੇ ਬੱਚਿਆਂ ਨੂੰ ਸਕੂਲ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪਹਿਲਾਂ ਵੀ ਸਕੂਲਾਂ ਨੂੰ ਕਈ ਵਾਰ ਧਮਕੀ ਭਰੀਆਂ ਈ.ਮੇਲ ਆ ਚੁੱਕੀਆਂ ਹਨ, ਜਿਸ ਨਾਲ ਲੋਕਾਂ ਤੇ ਬੱਚਿਆਂ ਦੇ ਮਾਪਿਆਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। 

 

Ad Position 22
No active advertisement
ਪਿਛਲੀ ਖ਼ਬਰ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਪੰਜਾਬ ਚੰਡੀਗੜ੍ਹ ’ਚ 6 ਦਿਨ ਮੌਸਮ ਰਹੇਗਾ ਖੁਸ਼ਕ
Ad Position 24