22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕਪਤਾਨ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਸਤੰਬਰ- ਏਸ਼ੀਅਨ ਗੇਮਜ਼ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮਾ...

Ad Position 21
No active advertisement
ਅਜੀਤ ਡੈਸਕ 22-09-2026

ਚੰਡੀਗੜ੍ਹ, 22 ਸਤੰਬਰ- ਏਸ਼ੀਅਨ ਗੇਮਜ਼ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ… ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਟੀਮ ਦੀ ਕਪਤਾਨੀ ਕਰ ਰਹੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ 'ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।

ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਕਪਤਾਨ ਹਰਮਨਪ੍ਰੀਤ ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ। 

Ad Position 22
No active advertisement
ਪਿਛਲੀ ਖ਼ਬਰ ਕਰਿਆਨਾ ਸਟੋਰ ’ਤੇ ਬਜ਼ੁਰਗ ਔਰਤ ਦੇ ਪਰਸ ’ਚੋਂ ਨਕਦੀ ਚੋਰੀ, ਤਿੰਨ ਔਰਤਾਂ ਸੀ.ਸੀ.ਟੀ.ਵੀ. ’ਚ ਕੈਦ ਅਗਲੀ ਖ਼ਬਰ ਮਹਿਲਾ ਸਰਪੰਚ ਦਾ ਪਤੀ ਹੋਇਆ ਲਾਪਤਾ
Ad Position 24