23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਯਕੀਨ ਹੈ. ਇਸ ਵਾਰ ਪਰਾਲੀ ਸਾੜਨ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਸਤੰਬਰ - ਪਰਾਲੀ ਸਾੜਨ ਦੇ ਮੁੱਦੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਲਗਾਤਾਰ...

Ad Position 21
No active advertisement
ਅਜੀਤ ਡੈਸਕ 23-09-2026

ਚੰਡੀਗੜ੍ਹ, 23 ਸਤੰਬਰ - ਪਰਾਲੀ ਸਾੜਨ ਦੇ ਮੁੱਦੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ। ਇਸ ਵਾਰ ਵੀ ਅਸੀਂ ਪੰਜਾਬ ਦੇ ਕਿਸਾਨਾਂ ਨੂੰ ਨਵੇਂ ਉਪਕਰਣ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ। ਮੈਨੂੰ ਯਕੀਨ ਹੈ ਕਿ ਇਸ ਵਾਰ ਇਸ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਵੇਗਾ।"

Ad Position 22
No active advertisement
ਪਿਛਲੀ ਖ਼ਬਰ ਟਾਂਡਾ ਪੁਲੀਸ ਨੇ ਸੁਲਝਾਇਆ ਅੰਨ੍ਹਾ ਕਤਲ ਦਾ ਮਾਮਲ, ਅਮਰੀਕਾ ਬੈਠੇ ਵਿਅਕਤੀ ਨੇ ਕਰਵਾਇਆ ਗੁਲਜ਼ਾਰ ਸਿੰਘ ਦਾ ਕਤਲ ਅਗਲੀ ਖ਼ਬਰ ਏਸ਼ਿਅਨ ਖੇਡਾਂ: ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ’ਚ ਜਿੱਤਿਆ ਚਾਂਦੀ ਦਾ ਤਗਮਾ
Ad Position 24