ਨਵੀਂ ਦਿੱਲੀ, 23 ਸਤੰਬਰ 2026 - ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ ਡਾ. ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਵੀਰੇਂਦਰ ਸਚਦੇਵਾ ਅਤੇ ਅਲਕਾ ਗੁਰਜਰ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਡਾ. ਸਤੀਸ਼ ਪੂਨੀਆ ਨੂੰ ਨਿਯੁਕਤ ਕੀਤਾ ਗਿਆ ਪੰਜਾਬ ਭਾਜਪਾ ਦਾ ਇੰਚਾਰਜ
ਨਵੀਂ ਦਿੱਲੀ, 23 ਸਤੰਬਰ 2026 - ਭਾਰਤੀ ਜਨਤਾ ਪਾਰਟੀ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਾਰਟੀ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ...
ਅਜੀਤ ਡੈਸਕ
23-09-2026