ਜਲੰਧਰ, 23 ਸਤੰਬਰ- ਜਲੰਧਰ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਤਕਸਾਲੀ ਅਕਾਲੀ ਪਰਿਵਾਰ ਤੋਂ ਰਣਤੇਜ ਸਿੰਘ ਪੋਵਾਰ ‘ਆਪ’ ਵਿਚ ਸ਼ਾਮਲ ਹੋ ਗਏ ਹਨ।
ਰਣਤੇਜ ਸਿੰਘ ਪੋਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਰਣਤੇਜ ਸਿੰਘ ਪੋਵਾਰ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ।