24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਈ.ਡੀ. ਦੀ ਕੀਤੀ ਜਾ ਰਹੀ ਹੈ ਦੁਰਵਰਤੋਂ- ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਸਤੰਬਰ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿ ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਭਰ ਵਿਚ ਈ.ਡੀ. (ED) ਦੀਆਂ ਛਾਪੇਮਾਰੀਆਂ ਤੇਜ਼ ਹੋ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 24-09-2026

ਚੰਡੀਗੜ੍ਹ, 24 ਸਤੰਬਰ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿ ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਭਰ ਵਿਚ ਈ.ਡੀ. (ED) ਦੀਆਂ ਛਾਪੇਮਾਰੀਆਂ ਤੇਜ਼ ਹੋ ਗਈਆਂ ਹਨ। 'ਆਪ' ਆਗੂਆਂ, ਵਰਕਰਾਂ ਅਤੇ ਅਧਿਕਾਰੀਆਂ ਦੇ ਘਰਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਹ ਸਿਰਫ਼ ਛਾਪੇਮਾਰੀਆਂ ਨਹੀਂ ਹਨ, ਇਨ੍ਹਾਂ ਨਾਲ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।

ਪੰਜਾਬ ਕਦੇ ਵੀ ਡਰਾਵੇ-ਧਮਕਾਵੇ ਅੱਗੇ ਨਹੀਂ ਝੁਕਿਆ ਅਤੇ ਨਾ ਹੀ ਕਦੇ ਝੁਕੇਗਾ। ਜਦੋਂ ਵੀ ਮੋਦੀ ਨੂੰ ਖਤਰਾ ਮਹਿਸੂਸ ਹੁੰਦਾ ਹੈ, ਉਹ ਈ.ਡੀ. ਨੂੰ ਅੱਗੇ ਕਰ ਦਿੰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਦੇ ਲੜਕੇ ਵਲੋਂ ਪੁਲਿਸ ਥਾਣੇ ਅੰਦਰ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਗ੍ਰਿਫ਼ਤਾਰ
Ad Position 24