24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਾਨ ਸਰਕਾਰ ਦਾ "ਮਿਸ਼ਨ ਰੁਜ਼ਗਾਰ" ਜਾਰੀ

ਚੰਡੀਗੜ੍ਹ, 24 ਸਤੰਬਰ- ਮਾਨ ਸਰਕਾਰ ਦਾ "ਮਿਸ਼ਨ ਰੁਜ਼ਗਾਰ" ਜਾਰੀ...

Ad Position 21
No active advertisement
ਅਜੀਤ ਡੈਸਕ 24-09-2026

ਚੰਡੀਗੜ੍ਹ, 24 ਸਤੰਬਰ- ਮਾਨ ਸਰਕਾਰ ਦਾ "ਮਿਸ਼ਨ ਰੁਜ਼ਗਾਰ" ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਮਜ਼ਬੂਤ ​​ਕਰਨ ਲਈ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ।

ਪੰਜਾਬ ਪੁਲਿਸ ਵਿਚ 450 ਏ.ਐੱਸ.ਆਈ. ਅਹੁਦਿਆਂ ਲਈ ਭਰਤੀਆਂ ਭਰੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸਰਹੱਦੀ ਪਿੰਡ ਡੱਲੇਕੇ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਆਗੂਆਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗ
Ad Position 24